ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਮੋਹਨ ਲਾਲ ਜੀ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਮਿਲਣ 'ਤੇ ਵਧਾਈ ਦਿੱਤੀ
Posted On:
20 SEP 2025 7:42PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਮੋਹਨ ਲਾਲ ਜੀ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਮਿਲਣ 'ਤੇ ਵਧਾਈ ਦਿੱਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਸ਼੍ਰੀ ਮੋਹਨ ਲਾਲ ਜੀ ਉੱਤਮਤਾ ਅਤੇ ਬਹੁਮੁਖੀ ਪ੍ਰਤਿਭਾ ਦੇ ਪ੍ਰਤੀਕ ਹਨ। ਸ਼੍ਰੀ ਮੋਦੀ ਨੇ ਕਿਹਾ, “ਕਈ ਦਹਾਕਿਆਂ ਦੇ ਸਮ੍ਰਿੱਧ ਕਾਰਜਾਂ ਨਾਲ, ਉਹ ਮਲਿਆਲਮ ਸਿਨੇਮਾ ਅਤੇ ਰੰਗਮੰਚ ਦੇ ਇੱਕ ਮੋਹਰੀ ਚਾਨਣ ਮੁਨਾਰੇ ਹਨ ਅਤੇ ਕੇਰਲ ਦੇ ਸੱਭਿਆਚਾਰ ਪ੍ਰਤੀ ਡੂੰਘੀ ਸ਼ਰਧਾ ਰੱਖਦੇ ਹਨ। ਉਨ੍ਹਾਂ ਨੇ ਤੇਲਗੂ, ਤਮਿਲ, ਕੰਨੜ ਅਤੇ ਹਿੰਦੀ ਫ਼ਿਲਮਾਂ ਵਿੱਚ ਵੀ ਮਹੱਤਵਪੂਰਨ ਅਦਾਕਾਰੀ ਕੀਤੀ ਹੈ। ਵੱਖ-ਵੱਖ ਮਾਧਿਅਮਾਂ ਵਿੱਚ ਉਨ੍ਹਾਂ ਦੀ ਸਿਨੇਮਾਈ ਅਤੇ ਨਾਟਕੀ ਪ੍ਰਤਿਭਾ ਸੱਚਮੁੱਚ ਪ੍ਰੇਰਣਾਦਾਇਕ ਹੈ।”
ਸ਼੍ਰੀ ਮੋਦੀ ਨੇ ਐਕਸ 'ਤੇ ਇੱਕ ਪੋਸਟ ਵਿੱਚ ਕਿਹਾ:
"ਸ਼੍ਰੀ ਮੋਹਨ ਲਾਲ ਜੀ ਉੱਤਮਤਾ ਅਤੇ ਬਹੁਮੁਖੀ ਪ੍ਰਤਿਭਾ ਦੇ ਪ੍ਰਤੀਕ ਹਨ। ਕਈ ਦਹਾਕਿਆਂ ਦੇ ਸਮ੍ਰਿੱਧ ਕਾਰਜਾਂ ਨਾਲ ਉਹ ਮਲਿਆਲਮ ਸਿਨੇਮਾ ਅਤੇ ਰੰਗਮੰਚ ਦੇ ਇੱਕ ਮੋਹਰੀ ਚਾਨਣ ਮੁਨਾਰੇ ਹਨ ਅਤੇ ਕੇਰਲ ਦੇ ਸੱਭਿਆਚਾਰ ਪ੍ਰਤੀ ਡੂੰਘੀ ਸ਼ਰਧਾ ਰੱਖਦੇ ਹਨ। ਉਨ੍ਹਾਂ ਨੇ ਤੇਲਗੂ, ਤਮਿਲ, ਕੰਨੜ ਅਤੇ ਹਿੰਦੀ ਫ਼ਿਲਮਾਂ ਵਿੱਚ ਵੀ ਮਹੱਤਵਪੂਰਨ ਅਦਾਕਾਰੀ ਕੀਤੀ ਹੈ। ਵੱਖ-ਵੱਖ ਮਾਧਿਅਮਾਂ ਵਿੱਚ ਉਨ੍ਹਾਂ ਦੀ ਸਿਨੇਮਾਈ ਅਤੇ ਨਾਟਕੀ ਪ੍ਰਤਿਭਾ ਸੱਚਮੁੱਚ ਪ੍ਰੇਰਣਾਦਾਇਕ ਹੈ।”
ਦਾਦਾ ਸਾਹਿਬ ਫਾਲਕੇ ਪੁਰਸਕਾਰ ਪ੍ਰਾਪਤ ਕਰਨ 'ਤੇ ਉਨ੍ਹਾਂ ਨੂੰ ਵਧਾਈ। ਉਨ੍ਹਾਂ ਦੀਆਂ ਪ੍ਰਾਪਤੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀਆਂ ਰਹਿਣਗੀਆਂ।"
@Mohanlal
************
ਐੱਮਜੇਪੀਐੱਸ/ਵੀਜੇ
(Release ID: 2169212)
Read this release in:
English
,
Urdu
,
Marathi
,
Hindi
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam