ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਲੋਥਲ ਵਿਖੇ ਨੈਸ਼ਨਲ ਮੈਰੀਟਾਈਮ ਹੈਰੀਟੇਜ ਕੰਪਲੈਕਸ ਦੀ ਪ੍ਰਗਤੀ ਦਾ ਜਾਇਜ਼ਾ ਲਿਆ

प्रविष्टि तिथि: 20 SEP 2025 9:56PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੋਥਲ ਵਿਖੇ ਨੈਸ਼ਨਲ ਮੈਰੀਟਾਈਮ ਹੈਰੀਟੇਜ ਕੰਪਲੈਕਸ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਸ਼੍ਰੀ ਮੋਦੀ ਨੇ ਕਿਹਾ, "ਇੱਕ ਵਾਰ ਪੂਰਾ ਹੋਣ ਤੋਂ ਬਾਅਦ, ਇਹ ਦੁਨੀਆ ਦਾ ਸਭ ਤੋਂ ਵੱਡਾ ਮੈਰੀਟਾਈਮ ਮਿਊਜ਼ੀਅਮ ਹੋਵੇਗਾ। ਇਹ ਸੈਰ-ਸਪਾਟਾ, ਖੋਜ, ਸਿੱਖਿਆ ਅਤੇ ਹੁਨਰ ਵਿਕਾਸ ਦੇ ਕੇਂਦਰ ਵਜੋਂ ਸੇਵਾ ਨਿਭਾਉਂਦੇ ਹੋਏ ਭਾਰਤ ਦੀਆਂ ਪ੍ਰਾਚੀਨ ਸਮੁੰਦਰੀ ਪ੍ਰੰਪਰਾਵਾਂ ਨੂੰ ਪ੍ਰਦਰਸ਼ਿਤ ਕਰੇਗਾ।"

ਸ਼੍ਰੀ ਮੋਦੀ ਨੇ ਐਕਸ 'ਤੇ ਇੱਕ ਪੋਸਟ ਵਿੱਚ ਕਿਹਾ:

"ਲੋਥਲ ਵਿਖੇ ਨੈਸ਼ਨਲ ਮੈਰੀਟਾਈਮ ਹੈਰੀਟੇਜ ਕੰਪਲੈਕਸ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇੱਕ ਵਾਰ ਪੂਰਾ ਹੋਣ ਤੋਂ ਬਾਅਦ, ਇਹ ਦੁਨੀਆ ਦਾ ਸਭ ਤੋਂ ਵੱਡਾ ਮੈਰੀਟਾਈਮ ਮਿਊਜ਼ੀਅਮ ਹੋਵੇਗਾ। ਇਹ ਸੈਰ-ਸਪਾਟਾ, ਖੋਜ, ਸਿੱਖਿਆ ਅਤੇ ਹੁਨਰ ਵਿਕਾਸ ਦੇ ਕੇਂਦਰ ਵਜੋਂ ਸੇਵਾ ਨਿਭਾਉਂਦੇ ਹੋਏ ਭਾਰਤ ਦੀਆਂ ਪ੍ਰਾਚੀਨ ਸਮੁੰਦਰੀ ਪ੍ਰੰਪਰਾਵਾਂ ਨੂੰ ਪ੍ਰਦਰਸ਼ਿਤ ਕਰੇਗਾ।"

************

ਐੱਮਜੇਪੀਐੱਸ/ਵੀਜੇ


(रिलीज़ आईडी: 2169224) आगंतुक पटल : 28
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Assamese , Bengali , Gujarati , Odia , Tamil , Telugu , Kannada , Malayalam