ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਈਟਾਨਗਰ ਵਿੱਚ ਵਪਾਰੀਆਂ ਅਤੇ ਉੱਦਮੀਆਂ ਨਾਲ ਗੱਲਬਾਤ ਕੀਤੀ
प्रविष्टि तिथि:
22 SEP 2025 3:43PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਈਟਾਨਗਰ ਵਿੱਚ ਵਪਾਰੀਆਂ ਅਤੇ ਉੱਦਮੀਆਂ ਨਾਲ ਗੱਲਬਾਤ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਵਪਾਰੀਆਂ ਅਤੇ ਉੱਦਮੀਆਂ ਨੇ ਜੀਐੱਸਟੀ ਸੁਧਾਰਾਂ ਅਤੇ ਜੀਐੱਸਟੀ ਬਚਤ ਉਤਸਵ ਦੀ ਸ਼ੁਰੂਆਤ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਕਿਵੇਂ ਇਨ੍ਹਾਂ ਪਹਿਲਕਦਮੀਆਂ ਨਾਲ ਮੱਛੀ ਪਾਲਣ, ਖੇਤੀਬਾੜੀ ਅਤੇ ਹੋਰ ਸਥਾਨਕ ਉੱਦਮਾਂ ਜਿਹੇ ਪ੍ਰਮੁੱਖ ਖੇਤਰਾਂ ਨੂੰ ਲਾਭ ਹੋਵੇਗਾ।
ਪ੍ਰਧਾਨ ਮੰਤਰੀ ਨੇ ਐਕਸ ’ਤੇ ਪੋਸਟ ਕੀਤੀ:
‘‘ਅੱਜ ਈਟਾਨਗਰ ਵਿੱਚ ਵਪਾਰੀਆਂ ਅਤੇ ਉੱਦਮੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਜੀਐੱਸਟੀ ਸੁਧਾਰਾਂ ਅਤੇ ਜੀਐੱਸਟੀ ਬਚਤ ਉਤਸਵ ਦੀ ਸ਼ੁਰੂਆਤ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪਹਿਲਕਦਮੀਆਂ ਨਾਲ ਮੱਛੀ ਪਾਲਣ, ਖੇਤੀਬਾੜੀ ਅਤੇ ਹੋਰ ਸਥਾਨਕ ਉੱਦਮਾਂ ਜਿਹੇ ਪ੍ਰਮੁੱਖ ਖੇਤਰਾਂ ਨੂੰ ਕਿਸ ਤਰ੍ਹਾਂ ਲਾਭ ਹੋਵੇਗਾ।
ਮੈਂ ਗੁਣਵੱਤਾ ਦੇ ਮਿਆਰਾਂ ਨੂੰ ਬਣਾਈ ਰੱਖਣ ਅਤੇ ਭਾਰਤ ਵਿੱਚ ਬਣੇ ਉਤਪਾਦਾਂ ਨੂੰ ਖ਼ਰੀਦਣ ਦੀ ਮਜ਼ਬੂਤ ਭਾਵਨਾ ਪੈਦਾ ਕਰਨ ਦੇ ਮਹੱਤਵ ’ਤੇ ਜ਼ੋਰ ਦਿੱਤਾ।’’
https://x.com/narendramodi/status/1970059108028932503
**********
ਐਮਜੇਪੀਐਸ/ਵੀਜੇ
(रिलीज़ आईडी: 2169941)
आगंतुक पटल : 26
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali-TR
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam