ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਹਾਰਾਜਾ ਅਗਰਸੈਨ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ
प्रविष्टि तिथि:
22 SEP 2025 2:11PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਜਾ ਅਗਰਸੈਨ ਜੀ ਦੀ ਜਯੰਤੀ ਦੇ ਮੌਕੇ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫ਼ਾਰਮ ਐਕਸ 'ਤੇ ਪੋਸਟ ਕੀਤੀ:
"ਮਹਾਰਾਜਾ ਅਗਰਸੈਨ ਜੀ ਦੀ ਜਯੰਤੀ 'ਤੇ ਉਨ੍ਹਾਂ ਨੂੰ ਸਤਿਕਾਰਯੋਗ ਨਮਨ। ਉਨ੍ਹਾਂ ਦਾ ਸਮੁੱਚਾ ਜੀਵਨ ਸਮਾਜਿਕ ਨਿਆਂ ਅਤੇ ਏਕਤਾ ਦਾ ਪ੍ਰਤੀਕ ਹੈ। ਸਦਭਾਵਨਾ ਅਤੇ ਆਪਸੀ ਭਾਈਚਾਰੇ ਦਾ ਉਨ੍ਹਾਂ ਦਾ ਸੰਦੇਸ਼ ਦੇਸ਼ ਵਾਸੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ।"
https://x.com/narendramodi/status/1970021009987174906
*********
ਐੱਮਜੇਪੀਐੱਸ/ ਵੀਜੇ
(रिलीज़ आईडी: 2169951)
आगंतुक पटल : 15
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam