ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ, ਇਜ਼ਰਾਈਲ ਦੇ ਲੋਕਾਂ ਅਤੇ ਯਹੂਦੀ ਭਾਈਚਾਰੇ ਨੂੰ ਰੋਸ਼ ਹਸ਼ਨਾਹ ਦੀਆਂ ਵਧਾਈਆਂ ਦਿੱਤੀਆਂ

Posted On: 22 SEP 2025 10:21PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ, ਇਜ਼ਰਾਈਲ ਦੇ ਲੋਕਾਂ ਅਤੇ ਦੁਨੀਆ ਭਰ ਦੇ ਯਹੂਦੀ ਭਾਈਚਾਰੇ ਨੂੰ ਰੋਸ਼ ਹਸ਼ਨਾਹ ਦੀਆਂ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਐਕਸ 'ਤੇ ਪੋਸਟ ਕੀਤਾ:

‘‘ਸ਼ਾਨਾ ਤੋਵਾ!
ਮੇਰੇ ਮਿੱਤਰ ਪ੍ਰਧਾਨ ਮੰਤਰੀ @netanyahu, ਇਜ਼ਰਾਈਲ ਦੇ ਲੋਕਾਂ ਅਤੇ ਦੁਨੀਆ ਭਰ ਦੇ ਯਹੂਦੀ ਭਾਈਚਾਰੇ ਨੂੰ #RoshHashanah ਦੀਆਂ ਵਧਾਈਆਂ। ਸਾਰਿਆਂ ਨੂੰ ਸ਼ਾਂਤੀ, ਆਸ ਅਤੇ ਚੰਗੀ ਸਿਹਤ ਨਾਲ ਭਰੇ ਨਵੇਂ ਸਾਲ ਦੀਆਂ ਮੁਬਾਰਕਾਂ।’’

https://x.com/narendramodi/status/1970155727881945391

 

https://x.com/narendramodi/status/1970155369591722458

************

ਐਮਜੇਪੀਐਸ/ਵੀਜੇ


(Release ID: 2169978) Visitor Counter : 2