ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ 'ਸਵੱਛਤਾ ਹੀ ਸੇਵਾ' ਮੁਹਿੰਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ
प्रविष्टि तिथि:
23 SEP 2025 12:54PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੇਸ਼ ਭਰ ਦੇ ਨਾਗਰਿਕਾਂ ਨੂੰ 'ਸਵੱਛਤਾ ਹੀ ਸੇਵਾ' ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਨੇ ਇਸ ਨੂੰ ਇੱਕ ਪ੍ਰੇਰਨਾਦਾਇਕ ਪਹਿਲਕਦਮੀ ਦੱਸਦੇ ਹੋਏ ਕਿਹਾ ਕਿ ਇਹ ਸਮੂਹਿਕ ਜ਼ਿੰਮੇਵਾਰੀ ਅਤੇ ਰਾਸ਼ਟਰੀ ਮਾਣ ਦੀ ਭਾਵਨਾ ਨੂੰ ਦਰਸਾਉਂਦੀ ਹੈ।
ਅੱਜ ਐਕਸ 'ਤੇ ਸਾਂਝੇ ਕੀਤੇ ਗਏ ਆਪਣੇ ਇੱਕ ਸੁਨੇਹੇ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ:
"ਸਵੱਛਤਾ ਨਾਲ ਜੁੜੀ ਇਹ ਪਹਿਲਕਦਮੀ ਬਹੁਤ ਉਤਸ਼ਾਹਿਤ ਕਰਨ ਵਾਲੀ ਹੈ। ਮੇਰੀ ਅਪੀਲ ਹੈ ਕਿ ਵੱਧ ਤੋ ਵੱਧ ਲੋਕ ਇਸ ਮੁਹਿੰਮ ਨਾਲ ਜੁੜਨ ਅਤੇ ਇਸ ਨੂੰ ਸਫ਼ਲ ਬਣਾਉਣ।"
"swachhatahiseva.gov.in"
************
ਐਮਜੇਪੀਐਸ/ਐਸਆਰ/ਐਸਕੇਐਸ
(रिलीज़ आईडी: 2170123)
आगंतुक पटल : 36
इस विज्ञप्ति को इन भाषाओं में पढ़ें:
Odia
,
Tamil
,
Telugu
,
Kannada
,
Malayalam
,
English
,
Urdu
,
Marathi
,
हिन्दी
,
Bengali
,
Manipuri
,
Assamese
,
Bengali-TR
,
Gujarati