ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਨਰਾਤਿਆਂ ਦੇ ਤੀਜੇ ਦਿਨ ਦੇਵੀ ਚੰਦਰਘੰਟਾ ਦੀ ਪ੍ਰਾਰਥਨਾ ਕੀਤੀ
प्रविष्टि तिथि:
24 SEP 2025 8:43AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਰਾਤਿਆਂ ਦੇ ਤੀਜੇ ਦਿਨ ਦੇਵੀ ਚੰਦਰਘੰਟਾ ਦੀ ਪ੍ਰਾਰਥਨਾ ਕੀਤੀ।
ਪ੍ਰਧਾਨ ਮੰਤਰੀ ਨੇ ਐਕਸ ’ਤੇ ਇੱਕ ਵੀਡੀਓ ਸਾਂਝੀ ਕਰਦਿਆਂ ਲਿਖਿਆ:
‘‘ਨਰਾਤਿਆਂ ਦਾ ਤੀਜਾ ਦਿਨ ਸ਼ਾਂਤੀ, ਹਿੰਮਤ ਅਤੇ ਨਿਡਰਤਾ ਦੀ ਪ੍ਰਤੀਕ ਮਾਂ ਚੰਦਰਘੰਟਾ ਦੀ ਪੂਜਾ ਨੂੰ ਸਮਰਪਿਤ ਹੈ। ਦੇਵੀ ਮਾਂ ਦੇ ਆਸ਼ੀਰਵਾਦ ਨਾਲ ਹਰ ਕਿਸੇ ਦੇ ਜੀਵਨ ਵਿੱਚ ਸਕਾਰਾਤਮਕਤਾ ਦਾ ਸੰਚਾਰ ਹੋਵੇ। ਉਨ੍ਹਾਂ ਦੀ ਕਿਰਪਾ ਦੇਸ਼ ਭਰ ਦੇ ਪਰਿਵਾਰਕ ਜੀਆਂ ਲਈ ਸੁੱਖ-ਸ਼ਾਂਤੀ ਅਤੇ ਖ਼ੁਸ਼ਹਾਲੀ ਲੈ ਕੇ ਆਵੇ, ਇਹੀ ਇੱਛਾ ਹੈ।’’
***************
ਐਮਜੇਪੀਐੱਸ/ਐੱਸਆਰ
(रिलीज़ आईडी: 2170494)
आगंतुक पटल : 37
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam