ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਇੱਕ ਲੇਖ ਸਾਂਝਾ ਕਰਕੇ ਦੱਸਿਆ ਕਿ ਨਵੀਆਂ ਜੀਐੱਸਟੀ ਦਰਾਂ ਕਿਸਾਨਾਂ ਅਤੇ ਖੇਤੀਬਾੜੀ ਲਈ ਕਿਵੇਂ ਬੇਹੱਦ ਲਾਹੇਵੰਦ ਹਨ
प्रविष्टि तिथि:
25 SEP 2025 6:09PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਂਦਰੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਦਾ ਇੱਕ ਲੇਖ ਸਾਂਝਾ ਕੀਤਾ, ਜਿਸ ਵਿੱਚ ਇਸ ਗੱਲ 'ਤੇ ਚਾਨਣਾ ਪਾਇਆ ਗਿਆ ਹੈ ਕਿ ਨਵੀਆਂ ਜੀਐੱਸਟੀ ਦਰਾਂ ਸਾਡੇ ਕਿਸਾਨਾਂ ਅਤੇ ਖੇਤੀਬਾੜੀ ਗਤੀਵਿਧੀਆਂ ਲਈ ਕਿੰਨੀਆਂ ਲਾਹੇਵੰਦ ਹਨ।
ਪੀਐੱਮਓ ਦੇ ਐਕਸ ਹੈਂਡਲ ’ਤੇ ਪੋਸਟ ਕੀਤਾ ਗਿਆ:
‘‘ਜੀਐੱਸਟੀ ਦੀਆਂ ਨਵੀਆਂ ਦਰਾਂ ਸਾਡੇ ਕਿਸਾਨ ਭੈਣਾਂ-ਭਰਾਵਾਂ ਲਈ ਬੇਹੱਦ ਫ਼ਾਇਦੇਮੰਦ ਹਨ। ਇਨ੍ਹਾਂ ਨਾਲ ਖੇਤੀਬਾੜੀ ਸਬੰਧੀ ਚੀਜ਼ਾਂ ਦੀ ਖ਼ਰੀਦ ’ਤੇ ਉਨ੍ਹਾਂ ਦੀ ਬੱਚਤ ਵਧਣ ਦੇ ਨਾਲ ਪੇਂਡੂ ਅਰਥਚਾਰੇ ਨੂੰ ਵੀ ਨਵਾਂ ਹੁਲਾਰਾ ਮਿਲੇਗਾ। ਪੜ੍ਹੋ, ਇਸੇ ਨਾਲ ਸਬੰਧਿਤ ਖੇਤੀਬਾੜੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਜੀ ਦਾ ਇਹ ਲੇਖ...”
************
ਐੱਮਜੇਪੀਐੱਸ/ਐੱਸਆਰ
(रिलीज़ आईडी: 2171583)
आगंतुक पटल : 36
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam