ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀ ਭੇਟ ਕੀਤੀ
Posted On:
26 SEP 2025 8:51AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀ ਭੇਟ ਕੀਤੀ।
ਐਕਸ 'ਤੇ ਇੱਕ ਪੋਸਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ:
"ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀ। ਅਸੀਂ ਉਨ੍ਹਾਂ ਦੇ ਲੰਬੇ ਜਨਤਕ ਜੀਵਨ ਦੌਰਾਨ ਰਾਸ਼ਟਰ ਲਈ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਦੇ ਹਾਂ।"
************
ਐਮਜੇਪੀਐਸ/ਐਸਆਰ
(Release ID: 2171744)
ਵਿਜ਼ੀਟਰ ਕਾਊਂਟਰ : 23
Read this release in:
English
,
Urdu
,
हिन्दी
,
Marathi
,
Manipuri
,
Bengali-TR
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam