ਪ੍ਰਧਾਨ ਮੰਤਰੀ ਦਫਤਰ
ਮਹਾਰਾਸ਼ਟਰ ਦੇ ਮੁੱਖ ਮੰਤਰੀ ਸ਼੍ਰੀ ਦੇਵੇਂਦਰ ਫੜਨਵੀਸ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
प्रविष्टि तिथि:
26 SEP 2025 6:17PM by PIB Chandigarh
ਮਹਾਰਾਸ਼ਟਰ ਦੇ ਮੁੱਖ ਮੰਤਰੀ ਸ਼੍ਰੀ ਦੇਵੇਂਦਰ ਫੜਨਵੀਸ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਐਕਸ 'ਤੇ ਲਿਖਿਆ:
"ਮਹਾਰਾਸ਼ਟਰ ਦੇ ਮੁੱਖ ਮੰਤਰੀ ਸ਼੍ਰੀ @Dev_Fadnavis ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।
@CMOMaharashtra"
*******
(रिलीज़ आईडी: 2172101)
आगंतुक पटल : 33
इस विज्ञप्ति को इन भाषाओं में पढ़ें:
Odia
,
English
,
Urdu
,
हिन्दी
,
Marathi
,
Bengali
,
Assamese
,
Manipuri
,
Gujarati
,
Tamil
,
Telugu
,
Telugu
,
Kannada
,
Malayalam