ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਮਾਵੇਸ਼ੀ ਸ਼ਾਸਨ ਦੇ ਥੰਮ੍ਹਾਂ ਵਜੋਂ ਜੀਐੱਸਟੀ ਸੁਧਾਰਾਂ ਅਤੇ ਨਾਗਰਿਕ-ਪ੍ਰਮੁੱਖ ਬੁਨਿਆਦੀ ਢਾਂਚੇ ਦੀ ਪ੍ਰਸ਼ੰਸਾ ਕਰਦੇ ਹੋਏ ਇੱਕ ਲੇਖ ਸਾਂਝਾ ਕੀਤਾ
Posted On:
27 SEP 2025 4:51PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਸਤੂਆਂ ਅਤੇ ਸੇਵਾਵਾਂ ਟੈਕਸ (ਜੀਐੱਸਟੀ) ਦੇ ਸਰਲੀਕਰਣ ਅਤੇ ਨਾਗਰਿਕ-ਪ੍ਰਮੁੱਖ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਪਰਿਵਰਤਨਸ਼ੀਲ ਪ੍ਰਭਾਵ ਬਾਰੇ ਇੱਕ ਲੇਖ ਸਾਂਝਾ ਕੀਤਾ।
ਪ੍ਰਧਾਨ ਮੰਤਰੀ ਨੇ ਕੇਂਦਰੀ ਮੰਤਰੀ ਸ਼੍ਰੀ ਹਰਦੀਪ ਸਿੰਘ ਪੁਰੀ ਦੀ ਸੋਸ਼ਲ ਮੀਡੀਆ ਐਕਸ 'ਤੇ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ ਕਿਹਾ:
"ਜੀਐੱਸਟੀ ਸਰਲੀਕਰਣ ਅਤੇ ਨਾਗਰਿਕ-ਪ੍ਰਮੁੱਖ ਬੁਨਿਆਦੀ ਢਾਂਚੇ ਵਰਗੇ ਉਪਾਅ ਅਨੁਸ਼ਾਸਿਤ ਯੋਜਨਾ, ਬਰੀਕਿਆਂ ਵੱਲ ਧਿਆਨ ਅਤੇ ਹਰੇਕ ਨਾਗਰਿਕ ਤੱਕ ਲਾਭ ਪਹੁੰਚਾਉਣ ਦੀ ਪ੍ਰਤੀਬੱਧਤਾ ਪ੍ਰਦਰਸ਼ਿਤ ਕਰਦੇ ਹਨ। ਕੇਂਦਰੀ ਮੰਤਰੀ ਸ਼੍ਰੀ @HardeepSPuri ਦਾ ਇਹ ਗਿਆਨ ਭਰਪੂਰ ਲੇਖ ਜ਼ਰੂਰ ਪੜ੍ਹੋ।"
*****
MJPS/SR/SKS
ਐੱਮਜੇਪੀਐੱਸ/ਐੱਸਆਰ/ਐੱਸਕੇਐੱਸ
(Release ID: 2172408)
ਵਿਜ਼ੀਟਰ ਕਾਊਂਟਰ : 30
Read this release in:
Odia
,
हिन्दी
,
English
,
Urdu
,
Marathi
,
Assamese
,
Manipuri
,
Bengali
,
Gujarati
,
Tamil
,
Telugu
,
Kannada
,
Malayalam