ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਨਰਾਤਿਆਂ 'ਤੇ ਪ੍ਰਾਰਥਨਾ ਕੀਤੀ, ਸਾਰਿਆਂ ਲਈ ਸ਼ਕਤੀ ਅਤੇ ਆਤਮ-ਵਿਸ਼ਵਾਸ ਦੀ ਕਾਮਨਾ ਕੀਤੀ
प्रविष्टि तिथि:
27 SEP 2025 8:41AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਰਾਤਿਆਂ ਦੇ ਸ਼ੁਭ ਮੌਕੇ 'ਤੇ ਦੇਵੀ ਮਾਤਾ ਨੂੰ ਨਮਨ ਕੀਤਾ ਅਤੇ ਸਾਰੇ ਨਾਗਰਿਕਾਂ ਨੂੰ ਤਹਿ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਐਕਸ 'ਤੇ ਪੋਸਟ ਕੀਤੇ ਗਏ ਸੰਦੇਸ਼ ਵਿੱਚ ਕਿਹਾ:
"ਨਰਾਤਿਆਂ ਵਿੱਚ ਅੱਜ ਦੇਵੀ ਮਾਂ ਨੂੰ ਸੀਸ ਝੁਕਾ ਕੇ ਨਮਨ! ਉਨ੍ਹਾਂ ਦੀ ਕਿਰਪਾ ਨਾਲ ਹਰ ਕਿਸੇ ਦੇ ਜੀਵਨ ਵਿੱਚ ਆਤਮ-ਵਿਸ਼ਵਾਸ ਦਾ ਸੰਚਾਰ ਹੋਵੇ। ਮਾਤਾ ਦੀ ਅਸੀਸ ਸਾਰੇ ਭਗਤਾਂ ਨੂੰ ਪ੍ਰਾਪਤ ਹੋਵੇ, ਇਹੀ ਕਾਮਨਾ ਹੈ।
************
MJPS/SR
ਐੱਮਜੇਪੀਐੱਸ/ਐੱਸਆਰ
(रिलीज़ आईडी: 2172409)
आगंतुक पटल : 9
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam