ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
प्रविष्टि तिथि:
28 SEP 2025 9:08PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਉਪ ਰਾਸ਼ਟਰਪਤੀ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਕਸ 'ਤੇ ਇੱਕ ਪੋਸਟ ਵਿੱਚ ਲਿਖਿਆ:
“ਉਪ ਰਾਸ਼ਟਰਪਤੀ ਥਿਰੂ ਸੀ.ਪੀ. ਰਾਧਾਕ੍ਰਿਸ਼ਨਨ ਜੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਵੱਖ-ਵੱਖ ਵਿਸ਼ਿਆਂ 'ਤੇ ਡੂੰਘਾਈ ਨਾਲ ਚਰਚਾ ਕੀਤੀ।
@CPR_VP ”
https://x.com/narendramodi/status/1972317054905852022?ref_src=twsrc%5Etfw%7Ctwcamp%5Etweetembed%7Ctwterm%5E1972317054905852022%7Ctwgr%5Ef89a4219660d00fb9ca7911a36e9388c6187f97c%7Ctwcon%5Es1_c10&ref_url=https%3A%2F%2Fwww.pib.gov.in%2FPressReleasePage.aspx%3FPRID%3D2172533
*******
ਐਮਜੇਪੀਐਸ/ਐਸਆਰ
(रिलीज़ आईडी: 2172553)
आगंतुक पटल : 60
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam