ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਤਾਮਿਲਨਾਡੂ ਦੇ ਕਰੂਰ ਵਿੱਚ ਇੱਕ ਰਾਜਨੀਤਕ ਰੈਲੀ ਵਿੱਚ ਮੰਦਭਾਗੀ ਘਟਨਾ ਵਿੱਚ ਪੀੜਤਾਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਐਕਸ ਗ੍ਰੇਸ਼ੀਆ ਦੀ ਰਾਸ਼ੀ ਦਾ ਐਲਾਨ ਕੀਤਾ

प्रविष्टि तिथि: 28 SEP 2025 12:03PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਾਮਿਲਨਾਡੂ ਦੇ ਕਰੂਰ ਵਿੱਚ ਇੱਕ ਰਾਜਨੀਤਕ ਰੈਲੀ ਵਿੱਚ ਮੰਦਭਾਗੀ ਘਟਨਾ ਵਿੱਚ ਹਰੇਕ ਮ੍ਰਿਤਕ ਦੇ ਨੇੜਲੇ ਪਰਿਵਾਰਕ ਮੈਂਬਰ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2-2 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦੀ ਰਾਸ਼ੀ ਦਾ ਐਲਾਨ ਕੀਤਾ ਹੈ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।

ਪ੍ਰਧਾਨ ਮੰਤਰੀ ਇੰਡੀਆ ਹੈਂਡਲ ਨੇ ਐਕਸ ’ਤੇ ਵੱਖ-ਵੱਖ ਪੋਸਟਾਂ ਵਿੱਚ ਕਿਹਾ:

“ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ (@narendramodi ) ਨੇ ਤਾਮਿਲਨਾਡੂ ਦੇ ਕਰੂਰ ਵਿੱਚ ਇੱਕ ਰਾਜਨੀਤਕ ਰੈਲੀ ਵਿੱਚ ਮੰਦਭਾਗੀ ਘਟਨਾ ਵਿੱਚ ਹਰੇਕ ਮ੍ਰਿਤਕ ਦੇ ਨੇੜਲੇ ਪਰਿਵਾਰਕ ਮੈਂਬਰ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2-2 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦੀ ਰਾਸ਼ੀ ਦਾ ਐਲਾਨ ਕੀਤਾ ਹੈ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।”

 

***************

MJPS/SR

ਐੱਮਜੇਪੀਐੱਸ/ਐੱਸਆਰ


(रिलीज़ आईडी: 2172557) आगंतुक पटल : 37
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Bengali , Assamese , Gujarati , Odia , Tamil , Telugu , Kannada , Malayalam