ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਨੌਮੀ ਦੇ ਮੌਕੇ 'ਤੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ

Posted On: 01 OCT 2025 9:26AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਨੌਮੀ ਦੇ ਮੌਕੇ 'ਤੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਐਕਸ 'ਤੇ ਇੱਕ ਪੋਸਟ ਵਿੱਚ ਕਿਹਾ:

“ਤੁਹਾਨੂੰ ਸਾਰਿਆਂ ਨੂੰ ਮਹਾਨੌਮੀ ਦੀਆਂ ਤਹਿ ਦਿਲੋਂ ਵਧਾਈਆਂ! ਨਰਾਤਿਆਂ ਦਾ ਇਹ ਸ਼ੁਭ ਮੌਕਾ ਸਾਰਿਆਂ ਲਈ ਖ਼ੁਸ਼ਨਸੀਬੀ, ਖ਼ੁਸ਼ਹਾਲੀ ਅਤੇ ਸਫਲਤਾ ਲਿਆਵੇ, ਇਹੀ ਕਾਮਨਾ ਹੈ।”

 

*************

ਐੱਮਜੇਪੀਐੱਸ/ਐੱਸਟੀ


(Release ID: 2173491) Visitor Counter : 8