ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਜੇ ਦਸ਼ਮੀ ਦੀਆਂ ਵਧਾਈਆਂ ਦਿੱਤੀਆਂ
Posted On:
02 OCT 2025 7:37AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਜੇ ਦਸ਼ਮੀ ਦੇ ਸ਼ੁਭ ਮੌਕੇ 'ਤੇ ਦੇਸ਼ ਭਰ ਦੇ ਨਾਗਰਿਕਾਂ ਨੂੰ ਤਹਿ ਦਿਲੋਂ ਵਧਾਈਆਂ ਦਿੱਤੀਆਂ।
ਐਕਸ 'ਤੇ ਵੱਖ-ਵੱਖ ਪੋਸਟਾਂ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:
"ਵਿਜੇ ਦਸ਼ਮੀ ਬੁਰਾਈ ਅਤੇ ਝੂਠ ’ਤੇ ਚੰਗਿਆਈ ਅਤੇ ਸੱਚ ਦੀ ਜਿੱਤ ਦਾ ਪ੍ਰਤੀਕ ਹੈ। ਮੇਰੀ ਕਾਮਨਾ ਹੈ ਕਿ ਇਸ ਸ਼ੁਭ ਮੌਕੇ ’ਤੇ ਹਰ ਕਿਸੇ ਨੂੰ ਹਿੰਮਤ, ਬੁੱਧੀ ਅਤੇ ਭਗਤੀ ਦੀ ਰਾਹ ’ਤੇ ਨਿਰੰਤਰ ਅੱਗੇ ਵੱਧਣ ਦੀ ਪ੍ਰੇਰਣਾ ਮਿਲੇ।
ਸਮੁੱਚੇ ਦੇਸ਼ ਦੇ ਮੇਰੇ ਪਰਿਵਾਰਕ ਮੈਂਬਰਾਂ ਨੂੰ ਵਿਜੇ ਦਸ਼ਮੀ ਦੀਆਂ ਬਹੁਤ-ਬਹੁਤ ਵਧਾਈਆਂ।"
***************
MJPS/SR
ਐੱਮਜੇਪੀਐੱਸ/ਐੱਸਆਰ
(Release ID: 2174065)
ਵਿਜ਼ੀਟਰ ਕਾਊਂਟਰ : 39
Read this release in:
Assamese
,
Odia
,
English
,
Urdu
,
हिन्दी
,
Marathi
,
Manipuri
,
Bengali
,
Gujarati
,
Tamil
,
Telugu
,
Kannada
,
Malayalam