ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਹਰਿਆਣਾ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 01 OCT 2025 9:29PM by PIB Chandigarh

ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

 ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ ’ਤੇ ਪੋਸਟ ਕੀਤੀ:

"ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ @NayabSainiBJP ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।

@cmohry"

 

*********

MJPS/ST

ਐੱਮਜੇਪੀਐੱਸ/ਐੱਸਟੀ


(Release ID: 2174066) Visitor Counter : 4