ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਮਲਿਕਾਰਜੁਨ ਖੜਗੇ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ
Posted On:
02 OCT 2025 11:01AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਮਲਿਕਾਰਜੁਨ ਖੜਗੇ ਨਾਲ ਗੱਲ ਕੀਤੀ ਅਤੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ। ਉਨ੍ਹਾਂ ਨੇ ਉਨ੍ਹਾਂ ਦੇ ਜਲਦੀ ਅਤੇ ਪੂਰੀ ਤਰ੍ਹਾਂ ਸਿਹਤਯਾਬ ਹੋਣ ਦੀ ਕਾਮਨਾ ਕੀਤੀ।
ਸੋਸ਼ਲ ਮੀਡੀਆ ਪਲੈਟਫਾਰਮ ਐਕਸ (X) 'ਤੇ ਇੱਕ ਸੰਦੇਸ਼ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:
"ਮੈਂ ਖੜਗੇ ਜੀ ਨਾਲ ਗੱਲ ਕੀਤੀ। ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ ਅਤੇ ਉਨ੍ਹਾਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ।
ਮੈਂ ਉਨ੍ਹਾਂ ਦੀ ਨਿਰੰਤਰ ਖੁਸ਼ੀ ਅਤੇ ਲੰਬੀ ਉਮਰ ਲਈ ਪ੍ਰਾਰਥਨਾ ਕਰਦਾ ਹਾਂ।
@kharge"
***************
ਐੱਮਜੇਪੀਐੱਸ/ਐੱਸਆਰ
(Release ID: 2174311)
ਵਿਜ਼ੀਟਰ ਕਾਊਂਟਰ : 31
Read this release in:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam