ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਦਾਰਜੀਲਿੰਗ ਵਿੱਚ ਪੁਲ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ
प्रविष्टि तिथि:
05 OCT 2025 12:57PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਾਰਜੀਲਿੰਗ ਵਿੱਚ ਪੁਲ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ।
ਸ਼੍ਰੀ ਮੋਦੀ ਨੇ ਐਕਸ 'ਤੇ ਇੱਕ ਪੋਸਟ ਵਿੱਚ ਕਿਹਾ:
"ਦਾਰਜੀਲਿੰਗ ਵਿੱਚ ਪੁਲ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ਦਾ ਬਹੁਤ ਦੁੱਖ ਹੋਇਆ ਹੈ। ਜਿਨ੍ਹਾਂ ਲੋਕਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆਇਆ ਹੈ, ਉਨ੍ਹਾਂ ਪ੍ਰਤੀ ਸੰਵੇਦਨਾ। ਜ਼ਖਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕਰਦਾ ਹਾਂ।"
ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਦਾਰਜੀਲਿੰਗ ਅਤੇ ਆਸ ਪਾਸ ਦੇ ਖੇਤਰਾਂ ਵਿੱਚ ਸਥਿਤੀ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਅਸੀਂ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਸਹਾਇਤਾ ਕਰਨ ਲਈ ਵਚਨਬੱਧ ਹਾਂ।
***
ਐੱਮਜੇਪੀਐੱਸ/ਐੱਸਆਰ
(रिलीज़ आईडी: 2175048)
आगंतुक पटल : 35
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Nepali
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam