ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਜੈਪੁਰ ਵਿਖੇ ਇੱਕ ਹਸਪਤਾਲ ਵਿੱਚ ਅੱਗ ਲੱਗਣ ਦੀ ਘਟਨਾ ਕਾਰਨ ਹੋਏ ਜਾਨ-ਮਾਲ ਦੇ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ

प्रविष्टि तिथि: 06 OCT 2025 9:58AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ ਦੇ ਜੈਪੁਰ ਵਿਖੇ ਇੱਕ ਹਸਪਤਾਲ ਵਿੱਚ ਅੱਗ ਲੱਗਣ ਦੀ ਘਟਨਾ ਕਾਰਨ ਹੋਏ ਜਾਨ-ਮਾਲ ਦੇ ਨੁਕਸਾਨ ’ਤੇ ਸੋਗ ਪ੍ਰਗਟ ਕੀਤਾ ਹੈ।

ਪੀਐੱਮਓ ਇੰਡੀਆ ਨੇ ਆਪਣੇ ਐਕਸ ਹੈਂਡਲ ’ਤੇ ਪੋਸਟ ਵਿਚ ਲਿਖਿਆ:

‘‘ਰਾਜਸਥਾਨ ਦੇ ਜੈਪੁਰ ਵਿਖੇ ਇੱਕ ਹਸਪਤਾਲ ਵਿੱਚ ਅੱਗ ਲੱਗਣ ਕਾਰਨ ਹੋਇਆ ਜਾਨ-ਮਾਲ ਦਾ ਨੁਕਸਾਨ ਬਹੁਤ ਦੁਖਦਾਈ ਹੈ। ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਪ੍ਰਤੀ ਮੇਰੀ ਸੰਵੇਦਨਾ ਹੈ। ਮੈਂ ਜ਼ਖ਼ਮੀਆਂ ਦੇ ਛੇਤੀ ਤੰਦਰੁਸਤ ਹੋਣ ਦੀ ਕਾਮਨਾ ਕਰਦਾ ਹਾਂ: ਪ੍ਰਧਾਨ ਮੰਤਰੀ @narendramodi"

************

ਐੱਮਜੇਪੀਐੱਸ/ਐੱਸਆਰ


(रिलीज़ आईडी: 2175387) आगंतुक पटल : 31
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Bengali , Bengali-TR , Assamese , Gujarati , Odia , Tamil , Telugu , Kannada , Malayalam