ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਜਨਤਕ ਸੇਵਾ ਦੇ 24 ਸਾਲ ਪੂਰੇ ਹੋਣ 'ਤੇ ਵਧਾਈਆਂ ਦੇਣ ਲਈ ਉਪ-ਰਾਸ਼ਟਰਪਤੀ ਦਾ ਧੰਨਵਾਦ ਕੀਤਾ
प्रविष्टि तिथि:
09 OCT 2025 1:42PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਰਕਾਰ ਦੇ ਮੁਖੀ ਵਜੋਂ 24 ਸਾਲ ਦੀ ਨਿਰੰਤਰ ਸੇਵਾ ਪੂਰੀ ਕਰਨ 'ਤੇ ਸ਼ੁਭਕਾਮਨਾਵਾਂ ਦੇ ਲਈ ਉਪ-ਰਾਸ਼ਟਰਪਤੀ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਦਾ ਧੰਨਵਾਦ ਕੀਤਾ ਹੈ।
ਉਪ ਰਾਸ਼ਟਰਪਤੀ ਦੇ ਐਕਸ 'ਤੇ ਪੋਸਟ ਦਾ ਜਵਾਬ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਐਕਸ ’ਤੇ ਲਿਖਿਆ:
"ਉਪ-ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਜੀ, ਤੁਹਾਡੇ ਨਿੱਘੇ ਸ਼ਬਦਾਂ ਲਈ ਧੰਨਵਾਦ। ਦੇਸ਼ ਦੀ ਸੇਵਾ ਕਰਨਾ ਅਤੇ 140 ਕਰੋੜ ਭਾਰਤੀਆਂ ਦੇ ਸੁਪਨਿਆਂ ਅਤੇ ਇੱਛਾਵਾਂ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਕੰਮ ਕਰਨਾ ਮੇਰੇ ਲਈ ਮਾਣ ਦੀ ਗੱਲ ਹੈ।
@CPR_VP"
*********
ਐੱਮਜੇਪੀਐੱਸ/ਐੱਸਟੀ
(रिलीज़ आईडी: 2176894)
आगंतुक पटल : 40
इस विज्ञप्ति को इन भाषाओं में पढ़ें:
Malayalam
,
English
,
Urdu
,
हिन्दी
,
Marathi
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada