ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਕੇਰਲ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ


Posted On: 10 OCT 2025 12:45PM by PIB Chandigarh

ਕੇਰਲ ਦੇ ਮੁੱਖ ਮੰਤਰੀ ਸ਼੍ਰੀ ਪਿਨਾਰਾਈ ਵਿਜਯਨ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਆਪਣੇ ਐਕਸ (X) ਹੈਂਡਲ ‘ਤੇ ਪੋਸਟ ਕੀਤਾ:

“ਕੇਰਲ ਦੇ ਮੁੱਖ ਮੰਤਰੀ ਸ਼੍ਰੀ @pinarayivijayan ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।”

************

ਐੱਮਜੇਪੀਐੱਸ/ਐੱਸਟੀ


(Release ID: 2177391) ਵਿਜ਼ੀਟਰ ਕਾਊਂਟਰ : 33