ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਗੋਆ ਦੇ ਖੇਤੀਬਾੜੀ ਮੰਤਰੀ ਅਤੇ ਸਾਬਕਾ ਮੁੱਖ ਮੰਤਰੀ ਰਵੀ ਨਾਇਕ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ
ਰਵੀ ਨਾਇਕ ਜੀ ਨੂੰ ਕਈ ਦਹਾਕਿਆਂ ਤੱਕ ਲੋਕਾਂ ਦੀ ਸੇਵਾ ਅਤੇ ਕਿਸਾਨਾਂ ਦੇ ਉਥਾਨ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਯਾਦ ਕੀਤਾ ਜਾਵੇਗਾ
प्रविष्टि तिथि:
15 OCT 2025 11:24AM by PIB Chandigarh
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਗੋਆ ਦੇ ਖੇਤੀਬਾੜੀ ਮੰਤਰੀ ਅਤੇ ਸਾਬਕਾ ਮੁੱਖ ਮੰਤਰੀ ਰਵੀ ਨਾਇਕ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ ਹੈ।
ਐਕਸ ਪਲੈਟਫਾਰਮ ‘ਤੇ ਇੱਕ ਪੋਸਟ ਵਿੱਚ, ਸ਼੍ਰੀ ਅਮਿਤ ਸ਼ਾਹ ਨੇ ਕਿਹਾ, “ਗੋਆ ਦੇ ਖੇਤੀਬਾੜੀ ਮੰਤਰੀ ਅਤੇ ਸਾਬਕਾ ਮੁੱਖ ਮੰਤਰੀ ਰਵੀ ਨਾਇਕ ਜੀ ਦੇ ਅਕਾਲ ਚਲਾਣੇ ‘ਤੇ ਬਹੁਤ ਦੁਖ ਹੋਇਆ। ਉਨ੍ਹਾਂ ਨੂੰ ਕਈ ਦਹਾਕਿਆਂ ਤੱਕ ਲੋਕਾਂ ਦੀ ਸੇਵਾ ਕਰਨ ਅਤੇ ਕਿਸਨਾਂ ਦੀ ਭਲਾਈ ਵਿੱਚ ਯੋਗਦਾਨ ਦੇ ਲਈ ਯਾਦ ਕੀਤਾ ਜਾਵੇਗਾ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਦੇ ਨਾਲ ਹਨ।
************
ਆਰਕੇ/ਏਕੇ/ਪੀਆਰ/ਪੀਐੱਸ
(रिलीज़ आईडी: 2179659)
आगंतुक पटल : 14