ਪ੍ਰਧਾਨ ਮੰਤਰੀ ਦਫਤਰ
ਪੁਡੂਚੇਰੀ ਦੇ ਲੈਫਟੀਨੈਂਟ ਗਵਰਨਰ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
Posted On:
16 OCT 2025 10:00AM by PIB Chandigarh
ਪੁਡੂਚੇਰੀ ਦੇ ਲੈਫਟੀਨੈਂਟ ਗਵਰਨਰ ਸ਼੍ਰੀ ਕੇ. ਕੈਲਾਸ਼ਨਾਥਨ ਨੇ ਕੱਲ੍ਹ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ 'ਤੇ ਪੋਸਟ ਕੀਤਾ:
"ਪੁਡੂਚੇਰੀ ਦੇ ਲੈਫਟੀਨੈਂਟ ਗਵਰਨਰ ਸ਼੍ਰੀ ਕੇ. ਕੈਲਾਸ਼ਨਾਥਨ ਨੇ ਕੱਲ੍ਹ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।"
@LGov_Puducherry
***********
ਐੱਮਜੇਪੀਐੱਸ/ਵੀਜੇ
(Release ID: 2179735)
ਵਿਜ਼ੀਟਰ ਕਾਊਂਟਰ : 29
Read this release in:
English
,
Urdu
,
हिन्दी
,
Marathi
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam