ਰਾਸ਼ਟਰਪਤੀ ਸਕੱਤਰੇਤ
ਭਾਰਤ ਦੇ ਰਾਸ਼ਟਰਪਤੀ ਨੇ ਡਾ. ਏਪੀਜੇ ਅਬਦੁਲ ਕਲਾਮ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ
प्रविष्टि तिथि:
15 OCT 2025 1:50PM by PIB Chandigarh
ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (15 ਅਕਤੂਬਰ, 2025) ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਏਪੀਜੇ ਅਬਦੁਲ ਕਲਾਮ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।

************
ਐੱਮਜੀਪੀਐੱਸ/ਐੱਸਆਰ
(रिलीज़ आईडी: 2179864)
आगंतुक पटल : 17