ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਨੈਸ਼ਨਲ ਸਕਿਓਰਿਟੀ ਗਾਰਡ (NSG) ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ਮੌਕੇ ‘ਤੇ ਸ਼ੁਭਕਾਮਨਾਵਾਂ ਦਿੱਤੀਆਂ
NSG ਨੇ ਅਦੁੱਤੀ ਬਹਾਦਰੀ ਅਤੇ ਬਲੀਦਾਨ ਨਾਲ ਸਾਡੇ ਰਾਸ਼ਟਰ ਦੀ ਰੱਖਿਆ ਕਰਕੇ ਯੁੱਧ ਉਤਕ੍ਰਿਸ਼ਟਤਾ ਵਿੱਚ ਸੁਨਹਿਰੀ ਮਿਆਰ ਸਥਾਪਿਤ ਕੀਤੇ ਹਨ
ਰਾਸ਼ਟਰ ਪ੍ਰਤੀ ਆਪਣੀ ਵਚਨਬੱਧਤਾ ਨਿਭਾਉਂਦੇ ਹੋਏ ਸਰਵਉੱਚ ਬਲੀਦਾਨ ਦੇਣ ਵਾਲੇ ਸ਼ਹੀਦਾਂ ਨੂੰ ਨਮਨ
प्रविष्टि तिथि:
16 OCT 2025 12:36PM by PIB Chandigarh
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਨੈਸ਼ਨਲ ਸਕਿਓਰਿਟੀ ਗਾਰਡ (NSG) ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ਦੇ ਮੌਕੇ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਐਕਸ ਪਲੈਟਫਾਰਮ ‘ਤੇ ਇੱਕ ਪੋਸਟ ਵਿੱਚ, ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਐੱਨਐੱਸਜੀ ਦੀ ਅਦੁੱਤੀ ਬਹਾਦਰੀ ਅਤੇ ਬਲੀਦਾਨ ਨਾਲ ਸਾਡੇ ਰਾਸ਼ਟਰ ਦੀ ਰੱਖਿਆ ਕਰਕੇ ਯੁੱਧ ਉਤਕ੍ਰਿਸ਼ਟਤਾ ਵਿੱਚ ਸੁਨਹਿਰੀ ਮਿਆਰ ਸਥਾਪਿਤ ਕੀਤੇ ਹਨ। ਗ੍ਰਹਿ ਮੰਤਰੀ ਨੇ ਰਾਸ਼ਟਰ ਦੇ ਪ੍ਰਤੀ ਆਪਣੀ ਵਚਨਬੱਧਤਾ ਨਿਭਾਉਂਦੇ ਹੋਏ ਸਰਵਉੱਚ ਬਲੀਦਾਨ ਦੇਣ ਵਾਲੇ ਸ਼ਹੀਦਾਂ ਨੂੰ ਨਮਨ ਕੀਤਾ।”
************
ਆਰਕੇ/ ਏਕੇ/ਆਰਆਰ /ਪੀਐੱਸ/ਪੀਆਰ/ਬਲਜੀਤ
(रिलीज़ आईडी: 2179983)
आगंतुक पटल : 10
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali-TR
,
Bengali
,
Gujarati
,
Tamil
,
Telugu
,
Kannada
,
Malayalam