ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਐੱਨਐੱਸਜੀ ਸਥਾਪਨਾ ਦਿਵਸ ਦੇ ਮੌਕੇ ’ਤੇ ਐੱਨਐੱਸਜੀ ਕਰਮਚਾਰੀਆਂ ਨੂੰ ਵਧਾਈਆਂ ਦਿੱਤੀਆਂ
प्रविष्टि तिथि:
16 OCT 2025 9:09PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਨਐੱਸਜੀ ਸਥਾਪਨਾ ਦਿਵਸ ਦੇ ਮੌਕੇ 'ਤੇ ਐੱਨਐੱਸਜੀ ਕਰਮਚਾਰੀਆਂ ਦੇ ਬੇਮਿਸਾਲ ਹੌਸਲੇ ਅਤੇ ਦ੍ਰਿੜ੍ਹ ਇਰਾਦੇ ਦੀ ਸ਼ਲਾਘਾ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ, "ਐੱਨਐੱਸਜੀ ਨੇ ਦੇਸ਼ ਨੂੰ ਅੱਤਵਾਦ ਦੇ ਖ਼ਤਰੇ ਤੋਂ ਬਚਾਉਣ, ਸਾਡੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਰਾਸ਼ਟਰੀ ਸੰਪਤੀਆਂ ਦੀ ਰੱਖਿਆ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।"
ਪ੍ਰਧਾਨ ਮੰਤਰੀ ਨੇ ਐਕਸ ‘ਤੇ ਪੋਸਟ ਕੀਤਾ:
“ਰਾਸ਼ਟਰੀ ਸੁਰੱਖਿਆ ਗਾਰਡ (ਐੱਨਐੱਸਜੀ) ਦੇ ਸਥਾਪਨਾ ਦਿਵਸ ਦੇ ਮੌਕੇ 'ਤੇ ਮੈਂ ਸਾਰੇ ਐੱਨਐੱਸਜੀ ਕਰਮਚਾਰੀਆਂ ਨੂੰ ਵਧਾਈਆਂ ਦਿੰਦਾ ਹਾਂ। ਐੱਨਐੱਸਜੀ ਕਰਮਚਾਰੀਆਂ ਨੇ ਆਪਣੇ ਬੇਮਿਸਾਲ ਹੌਸਲੇ ਅਤੇ ਸਮਰਪਣ ਨਾਲ ਆਪਣੀ ਵੱਖਰੀ ਪਛਾਣ ਬਣਾਈ ਹੈ। ਐੱਨਐੱਸਜੀ ਨੇ ਅੱਤਵਾਦ ਦੇ ਖ਼ਤਰੇ ਤੋਂ ਰਾਸ਼ਟਰ ਦੀ ਰੱਖਿਆ ਕਰਨ, ਸਾਡੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਮਹੱਤਵਪੂਰਨ ਰਾਸ਼ਟਰੀ ਸੰਪਤੀਆਂ ਦੀ ਰੱਖਿਆ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।”
@nsgblackcats
************
ਐੱਮਜੇਪੀਐੱਸ/ਵੀਜੇ
(रिलीज़ आईडी: 2180245)
आगंतुक पटल : 16
इस विज्ञप्ति को इन भाषाओं में पढ़ें:
Malayalam
,
English
,
Urdu
,
हिन्दी
,
Marathi
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada