ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਦੀਵਾਲੀ ਦੇ ਮੌਕੇ 'ਤੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
Posted On:
20 OCT 2025 9:53PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਜੀ ਨਾਲ ਮੁਲਾਕਾਤ ਕੀਤੀ ਅਤੇ ਦੀਵਾਲੀ ਦੇ ਸ਼ੁਭ ਮੌਕੇ 'ਤੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਐਕਸ 'ਤੇ ਪੋਸਟ ਕੀਤਾ:
"ਰਾਸ਼ਟਰਪਤੀ ਜੀ ਨਾਲ ਮੁਲਾਕਾਤ ਕੀਤੀ ਅਤੇ ਦੀਵਾਲੀ ਦੇ ਸ਼ੁਭ ਮੌਕੇ 'ਤੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ।"
@rashtrapatibhvn
************
ਐੱਮਜੇਪੀਐੱਸ/ਵੀਜੇ
(Release ID: 2181420)
ਵਿਜ਼ੀਟਰ ਕਾਊਂਟਰ : 30
Read this release in:
Odia
,
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Tamil
,
Telugu
,
Kannada
,
Malayalam