ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਰੋਡਰਿਗੋ ਪਾਜ਼ ਪਰੇਰਾ ਨੂੰ ਬੋਲੀਵੀਆ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਵਧਾਈਆਂ ਦਿੱਤੀਆਂ
प्रविष्टि तिथि:
21 OCT 2025 6:37PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਰੋਡਰਿਗੋ ਪਾਜ਼ ਪਰੇਰਾ ਨੂੰ ਬੋਲੀਵੀਆ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿਲੋਂ ਵਧਾਈਆਂ ਦਿੱਤੀਆਂ ਹਨ।
ਸ਼੍ਰੀ ਮੋਦੀ ਨੇ ਐਕਸ 'ਤੇ ਇੱਕ ਪੋਸਟ ਵਿੱਚ ਕਿਹਾ:
"ਸ਼੍ਰੀ ਰੋਡਰਿਗੋ ਪਾਜ਼ ਪਰੇਰਾ, ਬੋਲੀਵੀਆ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਤੁਹਾਨੂੰ ਦਿਲੋਂ ਵਧਾਈਆਂ। ਭਾਰਤ ਅਤੇ ਬੋਲੀਵੀਆ ਵਿਚਕਾਰ ਨੇੜਲੇ ਅਤੇ ਦੋਸਤਾਨਾ ਸਬੰਧ ਲੰਬੇ ਸਮੇਂ ਤੋਂ ਸਾਡੇ ਆਪਸੀ ਲਾਭਦਾਇਕ ਸਹਿਯੋਗ ਦੀ ਨੀਂਹ ਰਹੇ ਹਨ। ਮੈਂ ਆਉਣ ਵਾਲੇ ਵਰ੍ਹਿਆਂ ਵਿੱਚ ਸਾਂਝੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਸਾਡੀ ਸਾਂਝੇਦਾਰੀ ਨੂੰ ਹੋਰ ਡੂੰਘਾ ਕਰਨ ਦੀ ਉਮੀਦ ਕਰਦਾ ਹਾਂ।
@Rodrigo_PazP”
************
ਐੱਮਜੇਪੀਐੱਸ/ਐੱਸਆਰ
(रिलीज़ आईडी: 2181422)
आगंतुक पटल : 15
इस विज्ञप्ति को इन भाषाओं में पढ़ें:
Odia
,
English
,
Urdu
,
हिन्दी
,
Marathi
,
Manipuri
,
Assamese
,
Bengali
,
Gujarati
,
Tamil
,
Telugu
,
Kannada
,
Malayalam