ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਦੀਵਾਲੀ ਦੀਆਂ ਵਧਾਈਆਂ ਲਈ ਧੰਨਵਾਦ ਕੀਤਾ
प्रविष्टि तिथि:
21 OCT 2025 11:23AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਵੱਲੋਂ ਤਹਿ ਦਿਲੋਂ ਦਿੱਤੀਆਂ ਦੀਵਾਲੀ ਦੀਆਂ ਵਧਾਈਆਂ ਲਈ ਧੰਨਵਾਦ ਵੀ ਕੀਤਾ, ਜੋ ਦੋਵਾਂ ਦੇਸ਼ਾਂ ਦਰਮਿਆਨ ਸਥਾਈ ਦੋਸਤੀ ਦੀ ਪੁਸ਼ਟੀ ਕਰਦਾ ਹੈ।
ਸ਼੍ਰੀ ਮੋਦੀ ਨੇ 'ਐਕਸ' 'ਤੇ ਇੱਕ ਪੋਸਟ ਵਿੱਚ ਕਿਹਾ:
"ਤੁਹਾਡਾ ਧੰਨਵਾਦ, ਮੇਰੇ ਪਿਆਰੇ ਦੋਸਤ, ਤੁਹਾਡੀਆਂ ਦੀਵਾਲੀ ਦੀਆਂ ਨਿੱਘੀਆਂ ਵਧਾਈਆਂ ਲਈ। ਮੈਂ ਤੁਹਾਡੇ ਜਨਮ ਦਿਨ 'ਤੇ ਤਹਿ ਦਿਲੋਂ ਸ਼ੁਭਕਾਮਨਾਵਾਂ ਵੀ ਦਿੰਦਾ ਹਾਂ। ਤੁਹਾਡੀ ਚੰਗੀ ਸਿਹਤ ਅਤੇ ਸਫਲਤਾ ਦੀ ਕਾਮਨਾ ਕਰਦਾ ਹਾਂ। ਆਉਣ ਵਾਲੇ ਸਾਲਾਂ ਵਿੱਚ ਭਾਰਤ-ਇਜ਼ਰਾਈਲ ਰਣਨੀਤਕ ਭਾਈਵਾਲੀ ਵਧਦੀ-ਫੁੱਲਦੀ ਰਹੇ।
@netanyahu"
************
ਐੱਮਜੇਪੀਐੱਸ/ਐੱਸਆਰ
(रिलीज़ आईडी: 2181428)
आगंतुक पटल : 22
इस विज्ञप्ति को इन भाषाओं में पढ़ें:
Odia
,
English
,
Urdu
,
Marathi
,
हिन्दी
,
Bengali
,
Assamese
,
Manipuri
,
Bengali-TR
,
Gujarati
,
Tamil
,
Telugu
,
Kannada
,
Malayalam