ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਸਤੀਸ਼ ਸ਼ਾਹ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ
प्रविष्टि तिथि:
25 OCT 2025 7:44PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੀਨੀਅਰ ਅਦਾਕਾਰ ਸ਼੍ਰੀ ਸਤੀਸ਼ ਸ਼ਾਹ ਜੀ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ ਅਤੇ ਉਨ੍ਹਾਂ ਨੂੰ ਭਾਰਤੀ ਮਨੋਰੰਜਨ ਜਗਤ ਦਾ ਸੱਚਾ ਦਿੱਗਜ ਦੱਸਿਆ।
ਪ੍ਰਧਾਨ ਮੰਤਰੀ ਨੇ ਐਕਸ 'ਤੇ ਇੱਕ ਪੋਸਟ ਵਿੱਚ ਕਿਹਾ:
“ਸ਼੍ਰੀ ਸਤੀਸ਼ ਸ਼ਾਹ ਜੀ ਦੇ ਦੇਹਾਂਤ ਨਾਲ ਡੂੰਘਾ ਦੁੱਖ ਹੋਇਆ। ਉਨ੍ਹਾਂ ਨੂੰ ਭਾਰਤੀ ਮਨੋਰੰਜਨ ਜਗਤ ਦੇ ਸੱਚੇ ਦਿੱਗਜ ਵਜੋਂ ਯਾਦ ਕੀਤਾ ਜਾਵੇਗਾ। ਉਨ੍ਹਾਂ ਦੇ ਸਹਿਜ ਹਾਸਰਸ ਅਤੇ ਸ਼ਾਨਦਾਰ ਅਦਾਕਾਰੀ ਨੇ ਅਣਗਿਣਤ ਲੋਕਾਂ ਦੇ ਜੀਵਨ ਵਿੱਚ ਹਾਸਾ ਭਰਿਆ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਸੰਵੇਦਨਾ। ਓਮ ਸ਼ਾਂਤੀ।”
*********
ਐੱਮਜੇਪੀਐੱਸ/ਐੱਸਆਰ
(रिलीज़ आईडी: 2182765)
आगंतुक पटल : 48
इस विज्ञप्ति को इन भाषाओं में पढ़ें:
Odia
,
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Tamil
,
Telugu
,
Kannada
,
Malayalam