ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਸਰਦਾਰ ਪਟੇਲ ਦੇ ਸਨਮਾਨ ਵਿੱਚ 31 ਅਕਤੂਬਰ ਨੂੰ ਏਕਤਾ ਦੌੜ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ
Posted On:
27 OCT 2025 9:15AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੇਸ਼ ਵਾਸੀਆਂ ਨੂੰ ਸਰਦਾਰ ਵੱਲਭਭਾਈ ਪਟੇਲ ਦੀ 150ਵੀਂ ਜਯੰਤੀ ਮੌਕੇ 31 ਅਕਤੂਬਰ ਨੂੰ ਹੋਣ ਵਾਲੀ 'ਰਨ ਫਾਰ ਯੂਨਿਟੀ' ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ। ਇਹ ਸਮਾਗਮ ਰਾਸ਼ਟਰੀ ਏਕਤਾ ਦਿਵਸ ਦੇ ਮੌਕੇ ਕੀਤਾ ਜਾ ਰਿਹਾ ਹੈ, ਜੋ ਦੇਸ਼ ਲਈ ਸਰਦਾਰ ਪਟੇਲ ਵੱਲੋਂ ਕਲਪਨਾ ਕੀਤੀ ਗਈ ਏਕਤਾ ਅਤੇ ਇਕਜੁੱਟਤਾ ਦੀ ਸਥਾਈ ਭਾਵਨਾ ਦਾ ਪ੍ਰਤੀਕ ਹੈ।
ਸ਼੍ਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਏਕਤਾ ਦਿਵਸ ਭਾਰਤ ਦੀ ਪੋਸਟ ਦਾ ਜਵਾਬ ਦਿੰਦਿਆਂ ਲਿਖਿਆ:
“31 ਅਕਤੂਬਰ ਨੂੰ ਏਕਤਾ ਦੌੜ ਵਿੱਚ ਸ਼ਾਮਲ ਹੋਵੋ ਅਤੇ ਇਕਜੁੱਟਤਾ ਦੀ ਭਾਵਨਾ ਦਾ ਜਸ਼ਨ ਮਨਾਓ! ਆਓ, ਸਰਦਾਰ ਪਟੇਲ ਦੇ ਅਖੰਡ ਭਾਰਤ ਦੇ ਸੁਪਨੇ ਦਾ ਸਨਮਾਨ ਕਰੀਏ।”
************
ਐੱਮਜੇਪੀਐੱਸ/ਐੱਸਆਰ
(Release ID: 2182934)
ਵਿਜ਼ੀਟਰ ਕਾਊਂਟਰ : 39
Read this release in:
Odia
,
English
,
Urdu
,
हिन्दी
,
Marathi
,
Assamese
,
Manipuri
,
Bengali
,
Bengali-TR
,
Gujarati
,
Tamil
,
Telugu
,
Kannada
,
Malayalam