ਵਿੱਤ ਮੰਤਰਾਲਾ
azadi ka amrit mahotsav

ਡੀਆਈਪੀਏਐੱਮ ਵਿਸ਼ੇਸ਼ ਮੁਹਿੰਮ 5.0 ਨੂੰ ਸਰਗਰਮੀ ਨਾਲ ਲਾਗੂ ਕਰ ਰਿਹਾ ਹੈ

प्रविष्टि तिथि: 27 OCT 2025 5:37PM by PIB Chandigarh

ਨਿਵੇਸ਼ ਅਤੇ ਜਨਤਕ ਸੰਪਤੀ ਪ੍ਰਬੰਧਨ ਵਿਭਾਗ (ਡੀਆਈਪੀਏਐੱਮ) 2 ਅਕਤੂਬਰ ਤੋਂ 31 ਅਕਤੂਬਰ, 2025 ਤੱਕ 'ਵਿਸ਼ੇਸ਼ ਮੁਹਿੰਮ 5.0' ਚਲਾ ਰਿਹਾ ਹੈ, ਜਿਸਦਾ ਉਦੇਸ਼ ਸਵੱਛਤਾ ਨੂੰ ਸੰਸਥਾਗਤ ਬਣਾਉਣਾ ਅਤੇ ਲੰਬਿਤ ਮਾਮਲਿਆਂ ਨੂੰ ਨਿਪਟਾਉਣਾ ਹੈ।

ਮੁਹਿੰਮ ਦੇ ਹਿੱਸੇ ਵਜੋਂ, ਡੀਆਈਪੀਏਐੱਮ ਨੇ ਆਪਣੇ ਅਹਾਤੇ ਵਿੱਚ ਇੱਕ ਸਫਾਈ ਮੁਹਿੰਮ ਚਲਾਈ ਅਤੇ ਲੰਬਿਤ ਭਰੋਸੇ, ਸ਼ਿਕਾਇਤਾਂ ਆਦਿ ਨੂੰ ਹੱਲ ਕਰਨ ਲਈ ਕਦਮ ਚੁੱਕੇ। ਇਸ ਤੋਂ ਬਾਅਦ, ਸਾਰੀਆਂ ਸ਼ਿਕਾਇਤਾਂ ਦਾ ਹੱਲ ਕੀਤਾ ਗਿਆ ਹੈ। ਵਾਹਨ ਸਕ੍ਰੈਪਿੰਗ ਪ੍ਰਕਿਰਿਆ ਵੀ ਪੂਰੀ ਹੋ ਗਈ ਹੈ, ਅਤੇ ਪ੍ਰਾਪਤ ਹੋਈ ₹46,114 ਦੀ ਰਕਮ ਸਰਕਾਰੀ ਖਾਤੇ ਵਿੱਚ ਜਮ੍ਹਾਂ ਕਰ ਦਿੱਤੀ ਗਈ ਹੈ।

ਸਕੱਤਰ (ਡੀਆਈਪੀਏਐੱਮ) ਵਿਭਾਗ ਦੇ ਅੰਦਰ ਕੀਤੀਆਂ ਗਈਆਂ ਵੱਖ-ਵੱਖ ਗਤੀਵਿਧੀਆਂ ਦੀ ਲਗਾਤਾਰ ਸਮੀਖਿਆ ਕਰ ਰਹੇ ਹਨ, ਅਤੇ ਉਨ੍ਹਾਂ ਦੀ ਅਗਵਾਈ ਹੇਠ, ਅਧਿਕਾਰੀ ਅਤੇ ਸਟਾਫ ਇਸ ਮੁਹਿੰਮ ਵਿੱਚ ਸਰਗਰਮੀ ਅਤੇ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ।

ਪਹਿਲਾ                                                                         ਬਾਅਦ

     

****

ਐੱਨਬੀ/ਕੇਐੱਮਐੱਨ/ਬਲਜੀਤ


(रिलीज़ आईडी: 2183736) आगंतुक पटल : 17
इस विज्ञप्ति को इन भाषाओं में पढ़ें: English , Urdu , हिन्दी , Tamil