ਸੰਘ ਲੋਕ ਸੇਵਾ ਕਮਿਸ਼ਨ (ਯੂਪੀਐੱਸਸੀ)
ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੇ ਅਗਸਤ, 2025 ਲਈ ਭਰਤੀ ਨਤੀਜੇ ਐਲਾਨੇ
Posted On:
28 OCT 2025 5:38PM by PIB Chandigarh
ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਅਗਸਤ, 2025 ਦੌਰਾਨ ਹੇਠ ਲਿਖੇ ਭਰਤੀ ਨਤੀਜਿਆਂ ਨੂੰ ਆਖ਼ਰੀ ਰੂਪ ਦੇ ਦਿੱਤਾ ਗਿਆ ਹੈ। ਸਿਫਾਰਸ਼ ਕੀਤੇ ਉਮੀਦਵਾਰਾਂ ਨੂੰ ਵਿਅਕਤੀਗਤ ਤੌਰ 'ਤੇ ਡਾਕ ਰਾਹੀਂ ਸੂਚਿਤ ਕਰ ਦਿੱਤਾ ਗਿਆ ਹੈ। ਹੋਰ ਉਮੀਦਵਾਰਾਂ ਦੀਆਂ ਅਰਜ਼ੀਆਂ 'ਤੇ ਵਾਜਬੀ ਤੌਰ ’ਤੇ ਵਿਚਾਰ ਕੀਤਾ ਗਿਆ ਪਰ ਅਫ਼ਸੋਸ ਹੈ ਕਿ ਉਨ੍ਹਾਂ ਨੂੰ ਇੰਟਰਵਿਊ ਲਈ ਬੁਲਾਉਣਾ ਜਾਂ ਅਹੁਦੇ ਲਈ ਸਿਫਾਰਸ਼ ਕਰਨਾ ਸੰਭਵ ਨਹੀਂ ਹੋ ਸਕਿਆ।
ਨਤੀਜੇ ਦੇਖਣ ਲਈ ਇੱਥੇ ਕਲਿੱਕ ਕਰੋ:
Click here to see Result.:-
****
ਐੱਨਕੇਆਰ/ ਏਕੇ
(Release ID: 2183773)
Visitor Counter : 3