ਰਾਸ਼ਟਰਪਤੀ ਸਕੱਤਰੇਤ
ਭਾਰਤ ਦੇ ਰਾਸ਼ਟਰਪਤੀ ਨੇ ਸਰਦਾਰ ਵੱਲਭਭਾਈ ਪਟੇਲ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ
Posted On:
31 OCT 2025 9:52AM by PIB Chandigarh
ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (31 ਅਕਤੂਬਰ, 2025) ਰਾਸ਼ਟਰਪਤੀ ਭਵਨ ਵਿਖੇ ਸਰਦਾਰ ਵੱਲਭਭਾਈ ਪਟੇਲ ਨੂੰ ਉਨ੍ਹਾਂ ਦੀ 150ਵੀਂ ਜਯੰਤੀ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਤੋਂ ਪਹਿਲਾਂ, ਉਨ੍ਹਾਂ ਨੇ ਨਵੀਂ ਦਿੱਲੀ ਦੇ ਸਰਦਾਰ ਪਟੇਲ ਚੌਕ ਦਾ ਵੀ ਦੌਰਾ ਕੀਤਾ ਅਤੇ ਸਰਦਾਰ ਵੱਲਭਭਾਈ ਪਟੇਲ ਦੀ ਮੂਰਤੀ ਨੂੰ ਸ਼ਰਧਾਂਜਲੀ ਭੇਟ ਕੀਤੀ।



************
ਐੱਮਜੇਪੀਐੱਸ/ਐੱਸਆਰ
(Release ID: 2184540)
Visitor Counter : 5
Read this release in:
Kannada
,
English
,
Urdu
,
हिन्दी
,
Marathi
,
Assamese
,
Bengali
,
Gujarati
,
Tamil
,
Telugu
,
Malayalam