ਗ੍ਰਹਿ ਮੰਤਰਾਲਾ
ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ, ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ, ਦਿੱਲੀ ਦੇ ਉਪਰਾਜਪਾਲ ਸ਼੍ਰੀ ਵਿਨੈ ਕੁਮਾਰ ਸਕਸੈਨਾ ਅਤੇ ਦਿੱਲੀ ਦੇ ਮੁੱਖ ਮੰਤਰੀ ਸ਼੍ਰੀਮਤੀ ਰੇਖਾ ਗੁਪਤਾ ਨੇ ਸਰਦਾਰ ਵੱਲਭਭਾਈ ਪਟੇਲ ਦੀ 150ਵੀਂ ਜਯੰਤੀ ‘ਤੇ ਨਵੀਂ ਦਿੱਲੀ ਵਿਖੇ ਲੋਹ ਪੁਰਸ਼ ਸਰਦਾਰ ਪਟੇਲ ਨੂੰ ਪੁਸ਼ਪਾਂਜਲੀ ਅਰਪਿਤ ਕੀਤੀ
Posted On:
31 OCT 2025 3:09PM by PIB Chandigarh
ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ, ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ, ਦਿੱਲੀ ਦੇ ਉਪਰਾਜਪਾਲ ਸ਼੍ਰੀ ਵਿਨੈ ਕੁਮਾਰ ਸਕਸੈਨਾ ਅਤੇ ਦਿੱਲੀ ਦੇ ਮੁੱਖ ਮੰਤਰੀ ਸ਼੍ਰੀਮਤੀ ਰੇਖਾ ਗੁਪਤਾ ਨੇ ਸਰਦਾਰ ਵੱਲਭਭਾਈ ਪਟੇਲ ਦੀ 150ਵੀਂ ਜਯੰਤੀ ‘ਤੇ ਨਵੀਂ ਦਿੱਲੀ ਵਿੱਚ ਲੋਹ ਪੁਰਸ਼ ਸਰਦਾਰ ਪਟੇਲ ਨੂੰ ਪੁਸ਼ਪਾਂਜਲੀ ਅਰਪਿਤ ਕੀਤੀ।

ਐਕਸ ਪਲੈਟਫਾਰਮ ‘ਤੇ ਇੱਕ ਪੋਸਟ ਵਿੱਚ, ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਸਰਦਾਰ ਸਾਹਬ ਨੇ ਦੇਸ਼ ਨਿਰਮਾਣ ਤੋਂ ਲੈ ਕੇ ਆਤਮ-ਨਿਰਭਰ ਭਾਰਤ ਦੀ ਨੀਂਹ ਰੱਖਣ ਤੱਕ, ਜਿਨ੍ਹੇ ਜਨਤਕ ਭਲਾਈ ਦੇ ਕੰਮ ਕੀਤੇ, ਉਨ੍ਹਾਂ ਲਈ ਇਹ ਰਾਸ਼ਟਰ ਸਰਦਾਰ ਪਟੇਲ ਦਾ ਹਮੇਸ਼ਾ ਰਿਣੀ ਰਹੇਗਾ।

*****
ਆਰਕੇ/ ਆਰਆਰ/ ਪੀਐੱਸ/ ਬਲਜੀਤ
(Release ID: 2184720)
Visitor Counter : 5