ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਵਿਗਿਆਨ, ਟੈਕਨਾਲੋਜੀ ਅਤੇ ਨਵੀਨਤਾ ਵਿੱਚ ਭਾਰਤ ਦੀ ਤਰੱਕੀ ਨੂੰ ਉਜਾਗਰ ਕਰਨ ਵਾਲਾ ਇੱਕ ਲੇਖ ਸਾਂਝਾ ਕੀਤਾ
प्रविष्टि तिथि:
31 OCT 2025 7:20PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਦਾ ਇੱਕ ਲੇਖ ਸਾਂਝਾ ਕੀਤਾ ਹੈ। ਇਹ ਲੇਖ ਡਿਜੀਟਲ ਇੰਡੀਆ ਤੋਂ ਲੈ ਕੇ ਡੀਪ ਟੈੱਕ, ਚੰਦਰਯਾਨ ਤੋਂ ਲੈ ਕੇ ਜੈਵਿਕ-ਅਰਥਵਿਵਸਥਾ ਅਤੇ ਹੋਰ ਖੇਤਰਾਂ ਵਿੱਚ ਭਾਰਤ ਦੀ ਜ਼ਿਕਰਯੋਗ ਤਰੱਕੀ ਨੂੰ ਦਰਸਾਉਂਦਾ ਹੈ!
ਭਾਰਤ ਦੀ ਵਧਦੀ ਵਿਸ਼ਵ ਲੀਡਰਸ਼ਿਪ 'ਤੇ ਜ਼ੋਰ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਮੂਹਿਕ ਯਤਨਾਂ ਰਾਹੀਂ ਦੇਸ਼ ਵਿਗਿਆਨ ਅਤੇ ਨਵੀਨਤਾ ਵਿੱਚ ਵਿਸ਼ਵ ਲੀਡਰਸ਼ਿਪ ਨੂੰ ਮੁੜ ਪਰਿਭਾਸ਼ਿਤ ਕਰ ਰਿਹਾ ਹੈ ਅਤੇ ਇੱਕ ਆਤਮ-ਵਿਸ਼ਵਾਸ ਨਾਲ ਭਰਿਆ ਆਤਮ-ਨਿਰਭਰ ਭਾਰਤ ਹੁਣ ਦੁਨੀਆ ਨੂੰ ਪ੍ਰੇਰਿਤ ਕਰ ਰਿਹਾ ਹੈ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਇੱਕ ਪੋਸਟ ਵਿੱਚ ਕਿਹਾ:
"ਭਾਰਤ ਡਿਜੀਟਲ ਇੰਡੀਆ ਤੋਂ ਲੈ ਕੇ ਡੀਪ ਟੈੱਕ, ਚੰਦਰਯਾਨ ਤੋਂ ਲੈ ਕੇ ਜੈਵਿਕ-ਅਰਥਵਿਵਸਥਾ ਤੱਕ ਅਤੇ ਹੋਰ ਵੀ ਬਹੁਤ ਖੇਤਰਾਂ ਵਿੱਚ ਨਵੇਂ ਰਿਕਾਰਡ ਬਣਾ ਰਿਹਾ ਹੈ!
ਸਾਰਿਆਂ ਦੇ ਯਤਨਾਂ ਰਾਹੀਂ ਦੇਸ਼ ਵਿਗਿਆਨ ਅਤੇ ਨਵੀਨਤਾ ਵਿੱਚ ਵਿਸ਼ਵ ਲੀਡਰਸ਼ਿਪ ਨੂੰ ਮੁੜ ਪਰਿਭਾਸ਼ਿਤ ਕਰ ਰਿਹਾ ਹੈ ਅਤੇ ਇੱਕ ਆਤਮ-ਵਿਸ਼ਵਾਸ ਨਾਲ ਭਰਿਆ ਆਤਮ-ਨਿਰਭਰ ਭਾਰਤ ਹੁਣ ਦੁਨੀਆ ਨੂੰ ਪ੍ਰੇਰਿਤ ਕਰ ਰਿਹਾ ਹੈ।
ਪਿਛਲੇ ਕੁਝ ਸਾਲਾਂ ਵਿੱਚ ਹੋਈ ਤਰੱਕੀ ਦੇ ਬਾਰੇ ਵਧੇਰੇ ਜਾਣਨ ਲਈ ਕੇਂਦਰੀ ਮੰਤਰੀ @DrJitendraSingh ਦਾ ਲੇਖ ਪੜ੍ਹੋ।"
************
ਐੱਮਜੇਪੀਐੱਸ/ ਐੱਸਟੀ
(रिलीज़ आईडी: 2185499)
आगंतुक पटल : 24
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam