ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਸੰਜੇ ਰਾਊਤ ਦੇ ਛੇਤੀ ਤੰਦਰੁਸਤ ਹੋਣ ਦੀ ਪ੍ਰਾਰਥਨਾ ਕੀਤੀ
प्रविष्टि तिथि:
31 OCT 2025 5:41PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਸੰਜੇ ਰਾਊਤ ਦੇ ਛੇਤੀ ਤੰਦਰੁਸਤ ਹੋਣ ਅਤੇ ਚੰਗੀ ਸਿਹਤ ਦੀ ਪ੍ਰਾਰਥਨਾ ਕੀਤੀ ਹੈ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਇੱਕ ਪੋਸਟ ਵਿੱਚ ਕਿਹਾ:
"ਸੰਜੇ ਰਾਊਤ ਜੀ, ਮੈਂ ਤੁਹਾਡੇ ਛੇਤੀ ਤੰਦਰੁਸਤ ਹੋਣ ਅਤੇ ਚੰਗੀ ਸਿਹਤ ਲਈ ਪ੍ਰਾਰਥਨਾ ਕਰਦਾ ਹਾਂ।
@rautsanjay61"
************
ਐੱਮਜੇਪੀਐੱਸ / ਐੱਸਟੀ
(रिलीज़ आईडी: 2185503)
आगंतुक पटल : 28
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam