ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ੀਅਨ ਯੂਥ ਗੇਮਜ਼ 2025 ਵਿੱਚ ਇਤਿਹਾਸਕ ਪ੍ਰਦਰਸ਼ਨ ਲਈ ਨੌਜਵਾਨ ਅਥਲੀਟਾਂ ਨੂੰ ਵਧਾਈਆਂ ਦਿੱਤੀਆਂ
Posted On:
02 NOV 2025 1:09PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਸ਼ੀਅਨ ਯੂਥ ਗੇਮਜ਼ 2025 ਵਿੱਚ ਹੁਣ ਤੱਕ ਦੇ ਸਭ ਤੋਂ ਵਧੀਆ ਪ੍ਰਦਰਸ਼ਨ ਲਈ ਨੌਜਵਾਨ ਅਥਲੀਟਾਂ ਨੂੰ ਵਧਾਈਆਂ ਦਿੱਤੀਆਂ ਹਨ, ਨੌਜਵਾਨ ਅਥਲੀਟਾਂ ਨੇ 48 ਤਗਮੇ ਜਿੱਤੇ ਹਨ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ:
"ਸਾਡੇ ਨੌਜਵਾਨ ਅਥਲੀਟਾਂ ਨੇ 2025 ਦੀਆਂ ਏਸ਼ੀਅਨ ਯੂਥ ਖੇਡਾਂ ਵਿੱਚ ਆਪਣੇ ਹੁਣ ਤੱਕ ਦੇ ਸਭ ਤੋਂ ਵਧੀਆ ਪ੍ਰਦਰਸ਼ਨ ਨਾਲ 48 ਤਗਮੇ ਜਿੱਤ ਕੇ ਇਤਿਹਾਸ ਰਚਿਆ ਹੈ। ਟੀਮ ਨੂੰ ਵਧਾਈਆਂ। ਉਨ੍ਹਾਂ ਦਾ ਜਨੂਨ, ਦ੍ਰਿੜ੍ਹ ਇਰਾਦਾ ਅਤੇ ਸਖ਼ਤ ਮਿਹਨਤ ਸਪਸ਼ਟ ਦਿਖਾਈ ਦੇ ਰਹੀ ਹੈ। ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਮੇਰੀਆਂ ਸ਼ੁਭਕਾਮਨਾਵਾਂ।"
*********
ਐੱਮਜੇਪੀਐੱਸ/ਐੱਸਟੀ
(Release ID: 2185719)
ਵਿਜ਼ੀਟਰ ਕਾਊਂਟਰ : 30
Read this release in:
Odia
,
Bengali
,
English
,
Urdu
,
Marathi
,
हिन्दी
,
Manipuri
,
Assamese
,
Gujarati
,
Tamil
,
Telugu
,
Kannada
,
Malayalam