ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਆਈਸੀਸੀ ਮਹਿਲਾ ਕ੍ਰਿਕਟ ਵਿਸ਼ਵ ਕੱਪ 2025 ਜਿੱਤਣ 'ਤੇ ਭਾਰਤੀ ਟੀਮ ਨੂੰ ਵਧਾਈ ਦਿੱਤੀ
प्रविष्टि तिथि:
03 NOV 2025 6:14AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਈਸੀਸੀ ਮਹਿਲਾ ਕ੍ਰਿਕਟ ਵਿਸ਼ਵ ਕੱਪ 2025 ਦੇ ਫਾਈਨਲ ਵਿੱਚ ਸ਼ਾਨਦਾਰ ਜਿੱਤ ਲਈ ਭਾਰਤੀ ਟੀਮ ਨੂੰ ਵਧਾਈ ਦਿੱਤੀ ਹੈ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਇੱਕ ਪੋਸਟ ਵਿੱਚ ਕਿਹਾ:
"ਆਈਸੀਸੀ ਮਹਿਲਾ ਕ੍ਰਿਕਟ ਵਿਸ਼ਵ ਕੱਪ 2025 ਦੇ ਫਾਈਨਲ ਵਿੱਚ ਭਾਰਤੀ ਟੀਮ ਦੀ ਸ਼ਾਨਦਾਰ ਜਿੱਤ। ਫਾਈਨਲ ਵਿੱਚ ਉਨ੍ਹਾਂ ਦਾ ਪ੍ਰਦਰਸ਼ਨ ਸ਼ਾਨਦਾਰ ਹੁਨਰ ਅਤੇ ਆਤਮ-ਵਿਸ਼ਵਾਸ ਨਾਲ ਭਰਿਆ ਹੋਇਆ ਸੀ। ਟੀਮ ਨੇ ਪੂਰੇ ਟੂਰਨਾਮੈਂਟ ਦੌਰਾਨ ਅਸਧਾਰਨ ਟੀਮ ਵਰਕ ਅਤੇ ਲਗਨ ਦਾ ਪ੍ਰਦਰਸ਼ਨ ਕੀਤਾ। ਸਾਡੀਆਂ ਖਿਡਾਰਨਾਂ ਨੂੰ ਵਧਾਈਆਂ। ਇਹ ਇਤਿਹਾਸਕ ਜਿੱਤ ਭਵਿੱਖ ਦੇ ਚੈਂਪੀਅਨਾਂ ਨੂੰ ਖੇਡਾਂ ਨੂੰ ਪੇਸ਼ੇ ਵਜੋਂ ਚੁਣਨ ਲਈ ਪ੍ਰੇਰਿਤ ਕਰੇਗੀ।"
*********
ਐਮਜੇਪੀਐਸ/ਐਸਟੀ
(रिलीज़ आईडी: 2185942)
आगंतुक पटल : 20
इस विज्ञप्ति को इन भाषाओं में पढ़ें:
Odia
,
Malayalam
,
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Tamil
,
Telugu
,
Kannada