ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪਟਨਾ ਵਿੱਚ ਰਾਸ਼ਟਰੀ-ਕਵੀ ਰਾਮਧਾਰੀ ਸਿੰਘ ਦਿਨਕਰ ਨੂੰ ਸ਼ਰਧਾਂਜਲੀ ਭੇਟ ਕੀਤੀ
प्रविष्टि तिथि:
02 NOV 2025 10:33PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪਟਨਾ ਦੇ ਦਿਨਕਰ ਗੋਲੰਬਰ ਵਿਖੇ ਰਾਸ਼ਟਰ-ਕਵੀ ਰਾਮਧਾਰੀ ਸਿੰਘ ਦਿਨਕਰ ਨੂੰ ਸ਼ਰਧਾਂਜਲੀ ਭੇਟ ਕੀਤੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਬਿਹਾਰ ਦੇ ਮਾਣ, ਰਾਸ਼ਟਰੀ-ਕਵੀ ਰਾਮਧਾਰੀ ਸਿੰਘ ਦਿਨਕਰ ਦੀਆਂ ਸ਼ਕਤੀਸ਼ਾਲੀ ਰਚਨਾਵਾਂ ਨੇ ਹਮੇਸ਼ਾ ਦੇਸ਼ਵਾਸੀਆਂ ਨੂੰ ਮਾਂ ਭਾਰਤੀ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਪਟਨਾ ਵਿੱਚ ਇਸ ਮਹਾਨ ਕਵੀ ਨੂੰ ਸ਼ਰਧਾਂਜਲੀ ਭੇਟ ਕਰਨਾ ਮੇਰੇ ਲਈ ਸਨਮਾਨ ਵਾਲੀ ਗੱਲ ਹੈ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ;
"ਬਿਹਾਰ ਦੇ ਮਾਣ, ਰਾਸ਼ਟਰੀ-ਕਵੀ ਰਾਮਧਾਰੀ ਸਿੰਘ ਦਿਨਕਰ ਦੀਆਂ ਸ਼ਕਤੀਸ਼ਾਲੀ ਰਚਨਾਵਾਂ ਨੇ ਹਮੇਸ਼ਾ ਦੇਸ਼ਵਾਸੀਆਂ ਨੂੰ ਮਾਂ ਭਾਰਤ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ ਹੈ। ਅੱਜ, ਮੈਨੂੰ ਪਟਨਾ ਦੇ ਦਿਨਕਰ ਗੋਲੰਬਰ ਵਿਖੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਦਾ ਸੁਭਾਗ ਪ੍ਰਾਪਤ ਹੋਇਆ।"
***************
ਐੱਮਜੇਪੀਐੱਸ/ਐੱਸਟੀ
(रिलीज़ आईडी: 2186171)
आगंतुक पटल : 42
इस विज्ञप्ति को इन भाषाओं में पढ़ें:
Odia
,
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Tamil
,
Telugu
,
Kannada
,
Malayalam