ਪ੍ਰਧਾਨ ਮੰਤਰੀ ਦਫਤਰ
ਸਿੱਕਮ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
Posted On:
04 NOV 2025 1:33PM by PIB Chandigarh
ਸਿੱਕਮ ਦੇ ਰਾਜਪਾਲ ਸ਼੍ਰੀ ਓਮ ਪ੍ਰਕਾਸ਼ ਮਾਥੁਰ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:
"ਸਿੱਕਮ ਦੇ ਰਾਜਪਾਲ ਸ਼੍ਰੀ @OmMathur_Raj ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।" @GovernorSikkim
*************
ਐਮਜੇਪੀਐਸ/ਵੀਜੇ
(Release ID: 2186528)
ਵਿਜ਼ੀਟਰ ਕਾਊਂਟਰ : 31
Read this release in:
English
,
Urdu
,
हिन्दी
,
Nepali
,
Marathi
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam