ਪ੍ਰਧਾਨ ਮੰਤਰੀ ਦਫਤਰ
ਅਸਾਮ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
Posted On:
05 NOV 2025 10:04AM by PIB Chandigarh
ਅਸਾਮ ਦੇ ਮੁੱਖ ਮੰਤਰੀ ਸ੍ਰੀ ਹਿਮੰਤਾ ਬਿਸਵਾ ਸਰਮਾ ਨੇ ਕੱਲ੍ਹ ਸ਼ਾਮ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ;
"ਅਸਾਮ ਦੇ ਮੁੱਖ ਮੰਤਰੀ ਸ੍ਰੀ @himantabiswa ਨੇ ਕੱਲ੍ਹ ਸ਼ਾਮ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।"
@CMOfficeAssam
************
ਐੱਮਜੇਪੀਐੱਸ/ਵੀਜੇ
(Release ID: 2186759)
ਵਿਜ਼ੀਟਰ ਕਾਊਂਟਰ : 28
Read this release in:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam