ਮੰਤਰੀ ਮੰਡਲ
ਕੇਂਦਰੀ ਮੰਤਰੀ ਮੰਡਲ ਨੇ ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ ਸਮਾਗਮ ਮਨਾਉਣ ਨੂੰ ਮਨਜ਼ੂਰੀ ਦਿੱਤੀ
प्रविष्टि तिथि:
01 OCT 2025 3:30PM by PIB Chandigarh
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਭਾਰਤ ਦੇ ਆਜ਼ਾਦੀ ਸੰਗ੍ਰਾਮ ਵਿੱਚ ਰਾਸ਼ਟਰੀ ਗੀਤ 'ਵੰਦੇ ਮਾਤਰਮ' ਦੀ ਇਤਿਹਾਸਕ ਭੂਮਿਕਾ ਨੂੰ ਮਾਨਤਾ ਦਿੰਦੇ ਹੋਏ, ਇਸ ਦੀ 150ਵੀਂ ਵਰ੍ਹੇਗੰਢ ਦੇ ਜਸ਼ਨ ਵਿੱਚ ਆਯੋਜਿਤ ਕੀਤੇ ਜਾਣ ਵਾਲੇ ਦੇਸ਼-ਵਿਆਪੀ ਜਸ਼ਨਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਜਸ਼ਨਾਂ ਦਾ ਮੰਤਵ ਦੇਸ਼ ਭਰ ਵਿੱਚ, ਖ਼ਾਸ ਕਰਕੇ ਨੌਜਵਾਨਾਂ ਅਤੇ ਵਿਦਿਆਰਥੀਆਂ ਦਰਮਿਆਨ ਦੇਸ਼-ਵਿਆਪੀ ਪਹਿਲਕਦਮੀਆਂ ਰਾਹੀਂ ਇਸ ਗੀਤ ਦੀ ਮਹੱਤਤਾ ਬਾਰੇ ਡੂੰਘੀ ਜਾਗਰੂਕਤਾ ਪੈਦਾ ਕਰਨਾ ਹੈ।
************
ਐੱਮਜੇਪੀਐੱਸ/ਐੱਸਆਰ
(रिलीज़ आईडी: 2187272)
आगंतुक पटल : 21
इस विज्ञप्ति को इन भाषाओं में पढ़ें:
Odia
,
English
,
Urdu
,
हिन्दी
,
Bengali
,
Assamese
,
Manipuri
,
Gujarati
,
Tamil
,
Kannada
,
Malayalam