ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਅਮੂਲ ਅਤੇ ਇਫਕੋ ਨੂੰ ਸਹਿਕਾਰੀ ਸੰਸਥਾਵਾਂ ਦੀ ਵਿਸ਼ਵ ਰੈਂਕਿੰਗ ਵਿੱਚ ਪਹਿਲਾ ਅਤੇ ਦੂਜਾ ਸਥਾਨ ਹਾਸਲ ਕਰਨ ਲਈ ਵਧਾਈ ਦਿੱਤੀ

प्रविष्टि तिथि: 05 NOV 2025 10:04PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੋ ਪ੍ਰਮੁੱਖ ਭਾਰਤੀ ਸਹਿਕਾਰੀ ਸੰਸਥਾਵਾਂ ਅਮੂਲ ਅਤੇ ਇਫਕੋ ਨੂੰ ਸਹਿਕਾਰੀ ਸੰਸਥਾਵਾਂ ਦੀ ਵਿਸ਼ਵ ਰੈਂਕਿੰਗ ਵਿੱਚ ਕ੍ਰਮਵਾਰ ਪਹਿਲਾ ਅਤੇ ਦੂਜਾ ਸਥਾਨ ਹਾਸਲ ਕਰਨ ਲਈ ਵਧਾਈ ਦਿੱਤੀ ਹੈ। ਸ਼੍ਰੀ ਮੋਦੀ ਨੇ ਕਿਹਾ, "ਭਾਰਤ ਦਾ ਸਹਿਕਾਰੀ ਖੇਤਰ ਬਹੁਤ ਊਰਜਾਵਾਨ ਹੈ ਅਤੇ ਬਹੁਤ ਸਾਰੇ ਲੋਕਾਂ ਦੀ ਜ਼ਿੰਦਗੀ ਵਿੱਚ ਬਦਲਾਅ ਵੀ ਰਿਹਾ ਹੈ। ਸਾਡੀ ਸਰਕਾਰ ਆਉਣ ਵਾਲੇ ਸਮੇਂ ਵਿੱਚ ਇਸ ਖੇਤਰ ਨੂੰ ਹੋਰ ਜ਼ਿਆਦਾ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਕਈ ਕਦਮ ਚੁੱਕ ਰਹੀ ਹੈ।"

 

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:

"ਅਮੂਲ ਅਤੇ ਇਫਕੋ ਨੂੰ ਵਧਾਈਆਂ। ਭਾਰਤ ਦਾ ਸਹਿਕਾਰੀ ਖੇਤਰ ਬਹੁਤ ਊਰਜਾਵਾਨ ਹੈ ਅਤੇ ਬਹੁਤ ਸਾਰੇ ਲੋਕਾਂ ਦੀ ਜ਼ਿੰਦਗੀ ਵਿੱਚ ਬਦਲਾਅ ਵੀ ਲਿਆ ਰਿਹਾ ਹੈ। ਸਾਡੀ ਸਰਕਾਰ ਆਉਣ ਵਾਲੇ ਸਮੇਂ ਵਿੱਚ ਇਸ ਖੇਤਰ ਨੂੰ ਹੋਰ ਜ਼ਿਆਦਾ ਉਤਸ਼ਾਹਿਤ ਕਰਨ ਲਈ ਕਈ ਕਦਮ ਚੁੱਕ ਰਹੀ ਹੈ।"

 

 

************

ਐੱਮਜੇਪੀਐੱਸ/ਵੀਜੇ


(रिलीज़ आईडी: 2187906) आगंतुक पटल : 8
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Bengali , Assamese , Gujarati , Odia , Tamil , Kannada , Malayalam