Posted On:
08 NOV 2025 8:16PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਲਾਲ ਕ੍ਰਿਸ਼ਨ ਅਡਵਾਨੀ ਜੀ ਰਿਹਾਇਸ਼ 'ਤੇ ਜਾ ਕੇ ਉਨ੍ਹਾਂ ਨੂੰ ਉਨ੍ਹਾਂ ਦੇ ਜਨਮ ਦਿਨ ਦੇ ਮੌਕੇ 'ਤੇ ਵਧਾਈ ਦਿੱਤੀ। ਸ਼੍ਰੀ ਮੋਦੀ ਨੇ ਕਿਹਾ ਕਿ ਸਾਡੇ ਦੇਸ਼ ਪ੍ਰਤੀ ਸ਼੍ਰੀ ਲਾਲ ਕ੍ਰਿਸ਼ਨ ਅਡਵਾਨੀ ਜੀ ਦੀ ਸੇਵਾ ਅਭੁੱਲ ਹੈ ਅਤੇ ਸਾਨੂੰ ਸਾਰਿਆਂ ਨੂੰ ਬਹੁਤ ਪ੍ਰੇਰਿਤ ਕਰਦੀ ਹੈ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:
"ਸ਼੍ਰੀ ਲਾਲ ਕ੍ਰਿਸ਼ਨ ਅਡਵਾਨੀ ਜੀ ਰਿਹਾਇਸ਼ 'ਤੇ ਜਾ ਕੇ ਉਨ੍ਹਾਂ ਨੂੰ ਉਨ੍ਹਾਂ ਦੇ ਜਨਮ ਦਿਨ ਦੇ ਮੌਕੇ 'ਤੇ ਵਧਾਈ ਦਿੱਤੀ। ਰਾਸ਼ਟਰ ਦੇ ਪ੍ਰਤੀ ਉਨ੍ਹਾਂ ਦੀ ਸੇਵਾ ਅਭੁੱਲ ਹੈ ਅਤੇ ਸਾਨੂੰ ਸਾਰਿਆਂ ਨੂੰ ਬਹੁਤ ਪ੍ਰੇਰਿਤ ਕਰਦੀ ਹੈ।"
*********
ਐੱਮਜੇਪੀਐੱਸ/ਵੀਜੇ