ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਦਿੱਲੀ ਧਮਾਕੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ, ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨਾਲ ਹਾਲਾਤ ਦੀ ਸਮੀਖਿਆ ਕੀਤੀ
प्रविष्टि तिथि:
10 NOV 2025 10:05PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼ਾਮ ਦਿੱਲੀ ਵਿੱਚ ਹੋਏ ਧਮਾਕੇ ਵਿੱਚ ਹੋਈਆਂ ਮੌਤਾਂ 'ਤੇ ਦੁੱਖ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ, "ਅੱਜ ਸ਼ਾਮ ਦਿੱਲੀ ਵਿੱਚ ਹੋਏ ਧਮਾਕੇ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਪ੍ਰਤੀ ਮੇਰੀ ਸੰਵੇਦਨਾ ਹੈ। ਮੈਂ ਜ਼ਖ਼ਮੀਆਂ ਦੇ ਛੇਤੀ ਤੰਦਰੁਸਤ ਹੋਣ ਦੀ ਪ੍ਰਾਰਥਨਾ ਕਰਦਾ ਹਾਂ। ਅਧਿਕਾਰੀ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰ ਰਹੇ ਹਨ। ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਅਤੇ ਹੋਰ ਅਧਿਕਾਰੀਆਂ ਨਾਲ ਹਾਲਾਤ ਦੀ ਸਮੀਖਿਆ ਕੀਤੀ।"
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:
"ਅੱਜ ਸ਼ਾਮ ਦਿੱਲੀ ਵਿੱਚ ਹੋਏ ਧਮਾਕੇ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਪ੍ਰਤੀ ਸੰਵੇਦਨਾ। ਪਰਮਾਤਮਾ ਕਰੇ ਕਿ ਜ਼ਖ਼ਮੀ ਛੇਤੀ ਤੋਂ ਛੇਤੀ ਤੰਦਰੁਸਤ ਹੋਣ। ਅਧਿਕਾਰੀ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰ ਰਹੇ ਹਨ। ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਅਤੇ ਹੋਰ ਅਧਿਕਾਰੀਆਂ ਨਾਲ ਹਾਲਾਤ ਦੀ ਸਮੀਖਿਆ ਕੀਤੀ।"
@AmitShah
************
ਐੱਮਜੇਪੀਐੱਸ/ਵੀਜੇ
(रिलीज़ आईडी: 2189564)
आगंतुक पटल : 27
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam