Posted On:
10 NOV 2025 6:43PM by PIB Chandigarh
ਝਾਰਖੰਡ ਦੇ ਰਾਜਪਾਲ ਸ਼੍ਰੀ ਸੰਤੋਸ਼ ਗੰਗਵਾਰ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ:
"ਝਾਰਖੰਡ ਦੇ ਰਾਜਪਾਲ @santoshgangwar ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।"
@jhar_governor
************
ਐਮਜੇਪੀਐੱਸ/ਵੀਜੇ