ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
Posted On:
14 NOV 2025 7:51AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ।
ਐੱਕਸ 'ਤੇ ਇੱਕ ਪੋਸਟ ਵਿੱਚ ਸ਼੍ਰੀ ਮੋਦੀ ਨੇ ਲਿਖਿਆ:
"ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਜੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ।"
************
ਐੱਮਜੇਪੀਐੱਸ/ਐੱਸਆਰ
(Release ID: 2189940)
ਵਿਜ਼ੀਟਰ ਕਾਊਂਟਰ : 29
Read this release in:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam