ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ 16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਡਾ. ਅਰਵਿੰਦ ਪਨਗੜੀਆ ਦੀ ਅਗਵਾਈ ਵਿੱਚ ਇੱਕ ਉੱਚ ਪੱਧਰੀ ਵਫ਼ਦ ਨੇ ਮੁਲਾਕਾਤ ਕੀਤੀ।

Posted On: 17 NOV 2025 8:11PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ 16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਡਾ. ਅਰਵਿੰਦ ਪਨਗੜੀਆ ਦੀ ਅਗਵਾਈ ਵਿੱਚ ਇੱਕ ਉੱਚ ਪੱਧਰੀ ਵਫ਼ਦ ਨੇ ਅੱਜ  ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਇੱਕ ਪੋਸਟ ਵਿੱਚ ਲਿਖਿਆ:

“ਮੈਂ 16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਡਾ. ਅਰਵਿੰਦ ਪਨਗੜੀਆ ਅਤੇ ਕਮਿਸ਼ਨ ਦੇ ਮੈਂਬਰਾਂ ਦੇ ਇੱਕ ਵਫ਼ਦ ਨੂੰ ਮਿਲਿਆ।

 

***********

ਐਮਜੇਪੀਐਸ/ਐਸਟੀ


(Release ID: 2191182) ਵਿਜ਼ੀਟਰ ਕਾਊਂਟਰ : 28